Sunday, December 22, 2024  

ਚੰਡੀਗੜ੍ਹ

ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਦੇ DGP ਨੂੰ ਦਿੱਤੇ ਇਹ ਸਖ਼ਤ ਹੁਕਮ

August 12, 2024

ਚੰਡੀਗੜ੍ਹ, 12 ਅਗਸਤ

ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਅਦਾਲਤ ਨੇ ਸ਼ੰਭੂ ਬਾਰਡਰ 'ਤੇ ਸੜਕਾਂ ਨੂੰ ਅੰਸ਼ਕ ਤੌਰ 'ਤੇ ਮੁੜ ਖੋਲ੍ਹਣ ਲਈ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਇਕ ਹਫ਼ਤੇ 'ਚ ਨਾਲ ਲੱਗਦੇ ਜ਼ਿਲ੍ਹਿਆਂ ਦੇ ਐਸਪੀਜ਼ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਇਸ ਮਾਮਲੇ 'ਤੇ ਸੋਮਵਾਰ ਨੂੰ ਅਦਾਲਤ 'ਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਸਰਕਾਰਾਂ ਨੇ ਇਸ ਮਾਮਲੇ 'ਚ ਵੱਖਰੀ ਕਮੇਟੀ ਬਣਾਉਣ ਲਈ ਅਦਾਲਤ ਵਿੱਚ ਨਾਂ ਦਿੱਤੇ ਹਨ।

ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਲਈ ਕਿਹਾ ਹੈ। ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਖੋਲ੍ਹਣ ਦੇ ਹੁਕਮ ਦਿੱਤੇ। ਅਦਾਲਤ ਨੇ ਕਿਹਾ ਕਿ ਦੋਵਾਂ ਪਾਸਿਆਂ ਤੋਂ ਇਕ-ਇਕ ਲੇਨ ਖੁੱਲ੍ਹੇਗੀ। ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧੀ ਇਕ ਹਫ਼ਤੇ ਦੇ ਅੰਦਰ ਮੀਟਿੰਗ ਕਰ ਕੇ ਰੂਪ ਰੇਖਾ ਤੈਅ ਕਰਨ ਲਈ ਕਿਹਾ ਗਿਆ ਹੈ। ਸੁਪਰੀਮ ਕੋਰਟ ਵੱਲੋਂ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ "ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 2024-25" ਦਾ ਖਿਤਾਬ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਬਿਜਲੀ ਕਾਮਿਆਂ ਦਾ ਧਰਨਾ ਜਾਰੀ - ਪ੍ਰਸ਼ਾਸਨ ’ਤੇ ਕੰਪਨੀ ਦੀਆਂ ਸ਼ਰਤਾਂ ਅੱਗੇ ਝੁਕਣ ਦਾ ਦੋਸ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ