Sunday, February 23, 2025  

ਚੰਡੀਗੜ੍ਹ

ਪੀ.ਜੀ.ਆਈ. ਵਿਚ ਅੱਜ ਨਹੀਂ ਦੇਖੇ ਜਾਣਗੇ ਨਵੇਂ ਮਰੀਜ਼

August 13, 2024

ਚੰਡੀਗੜ੍ਹ, 13 ਅਗਸਤ

ਅੱਜ ਪੀ.ਜੀ.ਆਈ. ਚੰਡੀਗੜ੍ਹ, ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 32, ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ 16 ਵਿਚ ਅੱਜ ਸਾਰੇ ਰੈਜ਼ੀਡੈਂਟ ਡਾਕਟਰ ਹੜ੍ਹਤਾਲ ’ਤੇ ਰਹਿਣਗੇ, ਜਿਸ ਕਾਰਨ ਓ.ਪੀ.ਡੀ. ਲਈ ਕੋਈ ਵੀ ਨਵੇਂ ਕਾਰਡ ਨਹੀਂ ਬਣਾਏ ਜਾਣਗੇ। ਜਾਣਕਾਰੀ ਅਨੁਸਾਰ ਜੇਕਰ ਕੋਈ ਮਰੀਜ਼ ਫਾਲੋਅੱਪ ਲਈ ਆਵੇਗਾ ਤਾਂ ਉਸ ਨੂੰ ਸੀਨੀਅਰ ਡਾਕਟਰਾਂ ਵਲੋਂ ਦੇਖਿਆ ਜਾਵੇਗਾ। ਹੜਤਾਲ ਕਰਨ ਵਾਲੇ ਰੈਜ਼ੀਡੈਂਟ ਡਾਕਟਰ ਕੋਲਕਾਤਾ ਵਿਚ ਵਾਪਰੀ ਘਟਨਾ ਦਾ ਵਿਰੋਧ ਕਰ ਰਹੇ ਹਨ, ਜਿਥੇ ਇਕ ਮੈਡੀਕਲ ਕਾਲਜ ਵਿਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਡਾਕਟਰਾਂ ਦੀ ਮੰਗ ਹੈ ਕਿ ਉਸ ਦੇ ਪਰਿਵਾਰ ਨੂੰ ਨਿਆਂ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ<script src="/>

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿਖੇ ਪੁਲ਼ ਹੇਠਾਂ ਖਿਲਾਫ਼ ਧਰਨਾ

ਕੈਨੇਡਾ ਵਿੱਚ 20 ਮਿਲੀਅਨ ਡਾਲਰ ਦੀ ਸੋਨੇ ਦੀ ਚੋਰੀ: ਈਡੀ ਨੇ ਚੰਡੀਗੜ੍ਹ, ਮੋਹਾਲੀ ਵਿੱਚ ਇੱਕ ਸ਼ੱਕੀ ਅਹਾਤੇ 'ਤੇ ਛਾਪਾ ਮਾਰਿਆ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ