Wednesday, November 27, 2024  

ਪੰਜਾਬ

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲੇ ਵਿੱਚ ਮਾਰੀਆਂ ਮੱਲਾਂ।

August 13, 2024

ਸੰਗਰੂਰ, ਚੀਮਾ ਮੰਡੀ 13 ਅਗਸਤ (ਹਰਜਿੰਦਰ ਦੁੱਗਾਂ)

ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆ ਨੇ 68ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅਧੀਨ ਹੋਏ ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲੇ ਵਿੱਚ ਭਾਗ ਲਿਆ। ਇਸ ਮੁਕਾਬਲੇ ਵਿੱਚ ਉਮਰ ਵਰਗ 14 ਵਿੱਚ ਅਮਰਿੰਦਰ ਸਿੰਘ ਨੇ ਫਰੀ ਸੋਟੀ ਟੀਮ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 17 ਵਿੱਚ ਜੋਰਾਵਰ ਸਿੰਘ ਨੇ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਪਹਿਲਾ ਸਥਾਨ ਅਤੇ ਸਹਿਜਦੀਪ ਸਿੰਘ ਅਤੇ ਲਖਵਿੰਦਰ ਸਿੰਘ ਦੇ ਨਾਲ ਸਿੰਗਲ ਸੋਟੀ ਟੀਮ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਦਿਲਰਾਜ ਸਿੰਘ ਅਤੇ ਗੋਪਾਲ ਸਿੰਘ ਨੇ ਫਰੀ ਸੋਟੀ ਟੀਮ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 19 ਵਿੱਚ ਅਮਰਿੰਦਰ ਸਿੰਘ, ਏਕਮਦੀਪ ਸਿੰਘ, ਅਤੇ ਜਗਮੋਹਨ ਸਿੰਘ ਨੇ ਸਿੰਗਲ ਸੋਟੀ ਟੀਮ ਵਿੱਚ ਦੂਸਰਾ ਸਥਾਨ ਅਤੇ ਕਰਨਵੀਰ ਸਿੰਘ, ਗੁਰਕਰਨ ਸਿੰਘ, ਅਤੇ ਅੰਗਦਵੀਰ ਸਿੰਘ ਨੇ ਫਰੀ ਸੋਟੀ ਟੀਮ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ। ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਜਿੱਤਾਂ ਤੇ ਵਧਾਈ ਦਿੱਤੀ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'