Wednesday, November 27, 2024  

ਪੰਜਾਬ

ਹਥਿਆਰ ਤਸਕਰੀ ਰੈਕੇਟ ਚਲਾਉਣ ਦੇ ਦੋਸ਼ ਵਿਚ ਇਕ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫਤਾਰ

August 16, 2024

ਚੰਡੀਗੜ੍ਹ, 16 ਅਗਸਤ

ਡੀ.ਜੀ.ਪੀ. ਪੰਜਾਬ ਪੁਲਿਸ ਨੇ ਟਵੀਟ ਕੀਤਾ, "ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਇਕ ਵੱਡਾ ਝਟਕਾ ਦਿੰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ, ਐਸ.ਏ.ਐਸ. ਨਗਰ, ਪੰਜਾਬ ਨੇ ਇਕ ਅੰਤਰ-ਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਰੈਕੇਟ ਚਲਾਉਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ 4 ਗੈਰ ਕਾਨੂੰਨੀ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਦੋਸ਼ੀ ਵੱਖ-ਵੱਖ ਗਰੋਹਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਉਹ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ