Wednesday, November 27, 2024  

ਪੰਜਾਬ

ਰਾਣਾ ਗਰੁੱਪ ਵੱਲੋਂ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ 78ਵਾਂ ਸੁਤੰਤਰਤਾ ਦਿਵਸ

August 16, 2024

ਸ੍ਰੀ ਫ਼ਤਹਿਗੜ੍ਹ ਸਾਹਿਬ/16 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਰਾਣਾ ਗਰੁੱਪ ਨੇ 78ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਸਮਾਰੋਹ ਦੀ ਸ਼ੁਰੂਆਤ ਰਾਣਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਡਾ. ਰਘੁਬੀਰ ਸੂਰੀ ਵੱਲੋਂ ਰਸਮੀ ਝੰਡਾ ਲਹਿਰਾਉਣ ਨਾਲ ਹੋਈ।ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ, ਮਨਮੋਹਨ ਲਾਲ ਕਤਿਆਲ ਸ਼ਾਮਲ ਹੋਏ।ਇਸ ਮੌਕੇ ਆਪਣੇ ਸੰਬੋਧਨ ਦੌਰਾਨ ਡਾ. ਰਘੁਬੀਰ ਸੂਰੀ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਅਣਗਿਣਤ ਵਿਅਕਤੀਆਂ ਵੱਲੋਂ ਦਿੱਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਦੀ ਕਦਰ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਸਾਰੇ ਸਟਾਫ਼ ਨੂੰ ਬੜੀ ਸਖ਼ਤ ਮਿਹਨਤ ਨਾਲ ਪ੍ਰਾਪਤ ਕੀਤੀ ਗਈ ਆਜ਼ਾਦੀ ਦੀ ਕਦਰ ਕਰਨ ਲਈ ਪ੍ਰੇਰਿਤ ਕਰਦਿਆਂ ਦੇਸ਼ ਦੀ ਸੁਰੱਖਿਆ ਦੇ ਮਹੱਤਵ ਬਾਰੇ ਦੱਸਿਆ।ਰਾਣਾ ਗਰੁੱਪ ਦੀ ਸਮੁੱਚੀ ਟੀਮ ਨੇ ਇਸ ਮਹਾਨ ਰਾਸ਼ਟਰ ਦਾ ਹਿੱਸਾ ਹੋਣ 'ਤੇ ਆਪਣੀ ਦੇਸ਼ ਭਗਤੀ ਦੀ ਡੂੰਘੀ ਭਾਵਨਾ ਅਤੇ ਮਾਣ ਦਾ ਪ੍ਰਗਟਾਵਾ ਕਰਦੇ ਹੋਏ ਬੜੇ ਉਤਸ਼ਾਹ ਨਾਲ ਇਸ ਸਮਾਗਮ ਵਿੱਚ ਭਾਗ ਲਿਆ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ