Wednesday, November 27, 2024  

ਪੰਜਾਬ

ਭਾਰਤ ਨੇ 77 ਸਾਲਾਂ ਵਿੱਚ ਵੱਖ ਵੱਖ ਖੇਤਰਾਂ ਵਿੱਚ ਵੱਡੀਆਂ ਪ੍ਰਾਪਤੀਆਂ ਤੇ ਤਰੱਕੀ ਕੀਤੀ:ਰਾਣਾ ਗੁਰਜੀਤ ਸਿੰਘ

August 16, 2024

ਕਪੂਰਥਲਾ 16 ਅਗਸਤ

ਸਥਾਨਕ ਵਿਧਾਇਕ ਸ੍ਰੀ ਰਾਣਾ ਗੁਰਜੀਤ ਸਿੰਘ ਨੇ 78 ਵੇਂ ਆਜ਼ਾਦੀ ਦਿਵਸ ਮੌਕੇ ਦੇਸ਼ ਅਤੇ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਬੀਤੇ 77 ਸਾਲਾਂ ਵਿੱਚ ਭਾਰਤ ਨੇ ਵੱਖ ਵੱਖ ਖੇਤਰਾਂ ਵਿੱਚ ਬਹੁਤ ਤਰੱਕੀ ਅਤੇ ਵੱਡੀਆਂ ਵੱਡੀਆਂ ਪ੍ਰਾਪਤੀਆਂ ਪ੍ਰਾਪਤ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਹਜ਼ਾਰਾਂ ਆਜ਼ਾਦੀ ਘੁਲਾਟੀਆਂ ਵੱਲੋਂ ਆਪਣੀਆਂ ਜਾਨਾਂ ਵਾਰ ਕੇ ਹਾਸਲ ਕੀਤੀ ਸੀ।ਇਸ ਆਜ਼ਾਦੀ ਨੂੰ ਸਾਂਭ ਕੇ ਰੱਖਣਾ ਸਾਡੇ ਸਾਰੀਆਂ ਦੀ ਜ਼ਿਮੇਵਾਰੀ ਬਣਦੀ ਹੈ।

ਬੰਗਲਾਦੇਸ਼ ਵਿੱਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿੱਚ ਉਨ੍ਹਾਂ ਨੇ ਕਿਹਾ ਕਿ ਉਥੇ ਗੁਰਦੁਆਰੇ ਅਤੇ ਮੰਦਿਰਾਂ ਸੁਰਖਿਅਤ ਰਹਿਣ। ਰਾਣਾ ਗੁਰਜੀਤ ਸਿੰਘ ਨੇ ਦੋਵਾਂ ਦੇਸ਼ਾਂ ਦੀ ਸੁਖ ਦੀ ਕਾਮਨਾ ਕੀਤੀ। ਇਥੇ ਕਾਂਗਰਸ ਪਾਰਟੀ ਵੱਲੋਂ ਏਕਤਾ ਭਵਨ ਵਿੱਚ ਆਜ਼ਾਦੀ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਕੌਮੀ ਝੰਡਾ ਵੀ ਲਹਿਰਾਇਆ ਗਿਆ। ਇਸ ਤੋਂ ਇਲਾਵਾ ਰਾਣਾ ਗੁਰਜੀਤ ਸਿੰਘ ਕਪੂਰਥਲਾ ਵਿੱਚ ਵੱਖ ਵੱਖ ਆਜ਼ਾਦੀ ਦਿਵਸ ਦੇ ਜਸ਼ਨਾਂ ਵਿੱਚ ਵੀ ਸ਼ਾਮਿਲ ਹੋਏ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ