Wednesday, November 27, 2024  

ਪੰਜਾਬ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਲੋਟ ਦੇ ਵਿਦਿਆਰਥੀ ਨਿਖਿਲ ਦਾ ਐਨਆਈਟੀ ਜਲੰਧਰ ਵਿਖੇ ਦਾਖਲਾ

August 17, 2024

ਮਲੋਟ,17 ਅਗਸਤ (ਪ੍ਰਤਾਪ ਸੰਦੂ)-

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਲੋਟ ਦੇ ਵਿਦਿਆਰਥੀ ਨਿਖਿਲ ਦਾ ਐਨਆਈਟੀ ਜਲੰਧਰ ਵਿਖੇ ਹੋਏ ਦਾਖਲੇ ਨੂੰ ਲੈ ਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਇੱਥੇ ਇਹ ਜ਼ਿਕਰਯੋਗ ਹੈ ਕਿ ਇਸ ਵਿਦਿਆਰਥੀ ਨੇ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਲੜਕੇ ਮਲੋਟ ਤੋਂ +2 ਜਮਾਤ 500 ਵਿੱਚੋਂ 472 ਅੰਕ ਪ੍ਰਾਪਤ ਕਰਕੇ ਪਾਸ ਕੀਤੀ ਅਤੇ ਗਣਿਤ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਸੰਸਥਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ। ਅੱਜ ਸਕੂਲ ਵਿੱਚ ਨਿਖਲ ਦੇ ਪਿਤਾ ਦੀ ਹਾਜ਼ਰੀ ਵਿੱਚ ਸਕੂਲ ਅਧਿਆਪਕਾਂ ਨੇ ਨਿਖਲ ਦਾ ਮੂੰਹ ਮਿੱਠਾ ਕਰਵਾਇਆ ਅਤੇ ਅਗਲੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਤੇ ਸਕੂਲ ਦੇ ਇੰਚਾਰਜ ਸ੍ਰੀ ਰਾਜ ਕੁਮਾਰ ਗਾਡੀ, ਯਾਦਵਿੰਦਰ ਸਿੰਘ ਲੈਕਚਰਾਰ ਗਣਿਤ, ਸ੍ਰੀਮਤੀ ਸੀਮਾ ਲੈਕਚਰਾਰ ਫਿਜਿਕਸ, ਸ੍ਰੀਮਤੀ ਸੁਖਦੀਪ ਕੌਰ ਲੈਕਚਰਾਰ ਬਾਇਓ, ਸ੍ਰੀ ਸ਼ਿਵਰਾਜ ਸਿੰਘ ਲੈਕਚਰਾਰ ਕੈਮਿਸਟਰੀ, ਸ੍ਰੀ ਮਨੋਹਰ ਲਾਲ ਸ਼ਰਮਾ ਲੈਕਚਰਾਰ ਕਮਰਸ ਆਦਿ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 