Wednesday, November 27, 2024  

ਪੰਜਾਬ

ਬ੍ਰਹਮ ਕੁਮਾਰੀਜ਼ ਆਸ਼ਰਮ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

August 17, 2024

ਵਿਪਨ ਗਰੇਵਰ ਫਤਹਿਗੜ੍ਹ ਪੰਜਤੂਰ (ਮੋਗਾ)/ 17 ਅਗਸਤ :

ਸਥਾਨਕ ਪ੍ਰਜਾਪਤੀ ਬ੍ਰਹਮ ਕੁਮਾਰੀਜ਼ ਈਸ਼ਵਰੀਯ ਵਿਸ਼ਵ ਵਿਦਿਆਲਅ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ । ਬ੍ਰਹਮ ਕੁਮਾਰੀਜ਼ ਸਰਕਲ ਫਰੀਦਕੋਟ ਦੇ ਇੰਚਾਰਜ ਸੰਗੀਤਾ ਦੀਦੀ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ ਜਦਕਿ ਸਮਾਗਮ ਦੀ ਪ੍ਰਧਾਨਗੀ ਸਥਾਨਕ ਬ੍ਰਹਮ ਕੁਮਾਰੀਜ਼ ਆਸਰਮ ਦੇ ਇੰਚਾਰਜ ਸਿਮਰਨ ਦੀਦੀ ਹੁਰਾਂ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਬ੍ਰਹਮ ਕੁਮਾਰੀਜ਼ ਆਸ਼ਰਮ ਕੋਟਕਪੂਰਾ ਤੋਂ ਭੈਣ ਰਾਜ ਕੁਮਾਰੀ, ਅਸ਼ਵਨੀ ਆਹੂਜਾ, ਪ੍ਰੀਤੀ ਕੰਪਿਊਟਰ ਟੀਚਰ, ਅਮਨਦੀਪ ਕੌਰ ਸੰਧੂ, ਜਗਦੀਸ਼ ਕੁਮਾਰ, ਰਾਜ ਕੁਮਾਰ ਗਰੋਵਰ ਸਮੇਤ ਵੱਡੀ ਸੰਖਿਆਂ ਵਿੱਚ ਔਰਤਾਂ ਅਤੇ ਬੱਚੇ ਸ਼ਾਮਿਲ ਸਨ । ਸਮਾਗਮ ਦੀ ਸ਼ੁਰੂਆਤ ਬੱਚਿਆਂ ਵੱਲੋਂ ਵੱਖ-2 ਆਈਟਮਾਂ ਪੇਸ਼ ਕਰਕੇ ਕੀਤੀ ਗਈ ਜਿਸਤੋ ਬਾਦ ਬ੍ਰਹਮ ਕੁਮਾਰੀਜ਼ ਪਰਿਵਾਰ ਵੱਲੋਂ ਛੋਟੇ-2 ਬੱਚਿਆਂ ਅਤੇ ਹੋਰਨਾਂ ਦੇ ਰੱਖੜੀਆਂ ਬੰਨੀਆਂ ਗਈਆਂ। ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮਹਿਮਾਨ ਸੰਗੀਤਾ ਦੀਦੀ ਨੇ ਕਿਹਾ ਕਿ ਰੱਖੜੀ ਮਹਿਜ਼ ਇੱਕ ਧਾਗਾ ਹੀ ਨਹੀ ਬਲਕਿ ਇਹ ਤਿਉਹਾਰ ਭੈਣ ਭਰਾ ਦੇ ਪਿਆਰ ਅਤੇ ਸਨੇਹ ਦਾ ਵੀ ਪ੍ਰਤੀਕ ਹੈ । ਪ੍ਰੋਗਰਾਮ ਦੇ ਅੰਤ ਵਿੱਚ ਸਥਾਨਕ ਆਸ਼ਰਮ ਦੀ ਇੰਚਾਰਜ ਸਿਮਰਨ ਦੀਦੀ ਵੱਲੋਂ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਗਿਆ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 