Wednesday, November 27, 2024  

ਪੰਜਾਬ

ਵਿਧਾਇਕ ਡਾਕਟਰ ਸੋਹਲ ਨੇ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਤੇ ਦਿੱਤੀਆਂ ਵਧਾਈਆਂ

August 17, 2024

(ਹਰਮਨਬੀਰ ਸਿੰਘ)
17 ਅਗਸਤ ਤਰਨ ਤਾਰਨ

ਤਰਨ ਤਾਰਨ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਹਨਾਂ ਦੇ ਜਨਮਦਿਨ ਤੇ ਉਹਨਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਤੇ ਵਿਧਾਇਕ ਡਾਕਟਰ ਸੋਹਲ ਨੇ ਅੱਜ ਦਫਤਰ ਵਿਖੇ ਆਪਣੇ ਸਾਥੀਆਂ ਸਮੇਤ ਕੇਕ ਕੱਟ ਕੇ ਅਰਵਿੰਦ ਕੇਜਰੀਵਾਲ ਜੀ ਦਾ ਜਨਮ ਦਿਨ ਮਨਾਇਆ ਅਤੇ ਉਹਨਾਂ ਦੇ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਉਹਨਾਂ ਆਪਣੇ ਸਾਥੀਆਂ ਸਮੇਤ ਉਹਨਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਹਨਾਂ ਦੇ ਜੇਲ ਵਿੱਚੋਂ ਜਲਦੀ ਰਿਹਾਅ ਹੋਣ ਲਈ ਅਰਦਾਸ ਕੀਤੀ ਤਾਂ ਜੋ ਉਹ ਲੋਕਾਂ ਦੀ ਪਹਿਲਾ ਵਾਂਗ ਬਾਖੂਬੀ ਸੇਵਾ ਨਿਭਾ ਸਕਣ। ਇਸ ਮੌਕੇ ਤੇ ਚੇਅਰਮੈਨ ਮਾਸਟਰ ਤਸਵੀਰ ਸਿੰਘ, ਗਗਨਪ੍ਰੀਤ ਸਿੰਘ ਪੀ ਏ, ਬਲਾਕ ਪ੍ਰਧਾਨ ਸਰਬਿੰਦਰ ਸਿੰਘ ਭਰੋਵਾਲ, ਦੀਪਕ ਸੂਦ ਬੋਬੀ, ਵਾਰਡ ਇੰਚਾਰਜ਼ ਨਵਦੀਪ ਸਿੰਘ ਪੰਨੂੰ, ਨਵਦੀਪ ਸਿੰਘ ਅਰੋੜਾ, ਕਮਲੇਸ਼ ਚੌਧਰੀ, ਗਗਨਦੀਪ ਕੌਰ, ਕਰਤਾਰ ਸਿੰਘ ਰ ਧੀਰ, ਗੁਰਦੀਪ ਸਿੰਘ, ਅਰਜਿੰਦਰ ਸਿੰਘ, ਮਾਸਟਰ ਸ਼ਿੰਗਾਰਾ ਸਿੰਘ, ਕੁਲਵੰਤ ਸਿੰਘ ਪੰਨੂੰ, ਲਖਬੀਰ ਸਿੰਘ ਰਟੌਲ, ਲਵਪ੍ਰੀਤ ਕੌਰ, ਜੋਤੀ ਰਾਜਪੂਤ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ, ਐਡਵੋਕੇਟ ਸਿੰਮਰਿੰਦਰ ਸਿੰਘ ਅਨੰਦ, ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 