Wednesday, November 27, 2024  

ਪੰਜਾਬ

ਚਲਦੀ ਬੱਸ ’ਚੋਂ ਡਿੱਗ ਕੇ ਔਰਤ ਜ਼ਖਮੀ

August 21, 2024

ਬਠਿੰਡਾ, 21 ਅਗਸਤ

ਮਲੋਟ ਰੋਡ ਸਥਿਤ ਓਵਰਬ੍ਰਿਜ ਨਜ਼ਦੀਕ ਬੱਸ ਤੋਂ ਡਿੱਗ ਕੇ ਇਕ ਔਰਤ ਜ਼ਖਮੀ ਹੋ ਗਈ। ਜ਼ਖਮੀ ਔਰਤ ਨੂੰ ਨੌਜਵਾਨ ਵੈੱਲਫੇਅਰ ਸੋਸਾਇਟੀ ਵੱਲੋਂ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਮਲੋਟ ਰੋਡ ਸਥਿਤ ਓਵਰਬ੍ਰਿਜ ਹੇਠਾਂ ਬੱਸ ਤੋਂ ਡਿੱਗ ਕੇ ਇਕ ਔਰਤ ਜ਼ਖਮੀ ਹੋ ਗਈ।

ਸੂਚਨਾ ਮਿਲਣ ’ਤੇ ਸੰਸਥਾ ਦੇ ਵਾਲੰਟੀਅਰ ਯਾਦਵਿੰਦਰ ਕੰਗ ਐਂਬੂਲੈਂਸ ਸਮੇਤ ਮੌਕੇ ’ਤੇ ਪੁੱਜੇ ਅਤੇ ਜ਼ਖਮੀ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖਮੀ ਔਰਤ ਦੀ ਪਛਾਣ ਪਾਰਬਤੀ (20) ਪਤਨੀ ਚੰਦਨ ਕੁਮਾਰ ਵਾਸੀ ਨੇੜੇ ਸ਼ੀਸ਼ ਮਹਿਲ ਕਾਲੋਨੀ ਡੱਬਵਾਲੀ ਰੋਡ ਵਜੋਂ ਹੋਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 