Wednesday, November 27, 2024  

ਪੰਜਾਬ

ਪਟਵਾਰ ਯੂਨੀਅਨ ਤਹਿਸੀਲ ਸਮਾਣਾ ਬਾਡੀ ਦੀ ਹੋਈ ਚੋਣ, ਗੌਰਵ ਕੁਮਾਰ ਚੁਣੇ ਗਏ ਪ੍ਰਧਾਨ

August 21, 2024

ਸਮਾਣਾ 21 ਅਗਸਤ (ਸੁਭਾਸ਼ ਪਾਠਕ )

ਅੱਜ ਦੀ ਰੇਵੀਨਿਊ ਪਟਵਾਰ ਯੂਨੀਅਨ ਤਹਿ: ਸਮਾਣਾ ਦੀ ਮੀਟਿੰਗ ਜਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਬਲਬੇੜਾ ਦੀ ਪ੍ਰਧਾਨਗੀ ਵਿਚ ਹੋਈ । ਇਸ ਮੌਕੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਸੁੱਖੀ ਅਤੇ ਜਿਲਾ ਜਨਰਲ ਸਕੱਤਰ ਪ੍ਰਿੰਸ ਉੱਪਲ ,ਜਿਲਾ ਖਜਾਨਚੀ ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਦਾ ਮੁੱਖ ਏਜੰਡਾ ਨਵੀਂ ਤਹਿਸੀਲ ਬਾਡੀ ਦੀ ਚੋਣ ਕਰਨਾ ਸੀ। ਜਿਸ ਵਿੱਚ ਸਰਬਸੰਮਤੀ ਨਾਲ ਤਹਿਸੀਲ ਬਾਡੀ ਦੀ ਚੋਣ ਕੀਤੀ ਗਈ । ਗਰਵ ਕੁਮਾਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਜਤਿੰਦਰਪਾਲ ਸਿੰਘ ਜਨਰਲ ਸਕੱਤਰ ਸੁਖਵੀਰ ਸਿੰਘ ਖਜਾਨਚੀ, ਸੁਖਵਿੰਦਰ ਸਿੰਘ ਸੁੱਖੀ ਜਿਲਾ ਮੈਂਬਰ,ਬਲਵੀਰ ਕੁਮਾਰ ਜਿਲਾ ਮੈਂਬਰ, ਕਰਮਜੀਤ ਸਿੰਘ ਸਰਪ੍ਰਸਤ, ਗੁਰਵਿੰਦਰ ਸਿੰਘ ਕਾਨੂੰਨੀ ਸਕੱਤਰ, ਰਾਮ ਕਿਸ਼ੋਰ ਸਹਾਇਕ ਖ਼ਜ਼ਾਨਚੀ, ਹਰਪ੍ਰੀਤ ਸਿੰਘ ਪ੍ਰੈਸ ਸਕੱਤਰ,ਜਸਵੀਰ ਸਿੰਘ ਜੁਆਇੰਟ ਸਕੱਤਰ,ਐਕੁਸ਼ ਕੁਮਾਰ ਮੀਤ ਪ੍ਰਧਾਨ,ਪ੍ਰਿੰਸ ਕੁਮਾਰ ਸਲਾਹਕਾਰ, ਸੂਰਜ ਗੋਇਲ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 