Wednesday, November 27, 2024  

ਪੰਜਾਬ

ਕਲਯੁਗੀ ਪੁੱਤ ਨੇ ਬਾਲੇ ਮਾਰ ਮਾਰ ਆਪਣਾ ਬਾਪ ਮੌਤ ਦੇ ਘਾਟ ਉਤਾਰ ਦਿੱਤਾ।

August 21, 2024

ਸਮਰਾਲਾ,21 ਅਗਸਤ (ਭਾਰਦਵਾਜ)

ਇਥੋਂ ਨੇੜਲੇ ਪਿੰਡ ਗਹਿਲੇਵਾਲ ਵਿਖੇ ਇਕ ਕਲਯੁਗੀ ਪੁੱਤਰ ਵੱਲੋਂ ਆਪਣੇ ਪਿਤਾ ਨੂੰ ਲੱਕੜ ਦੇ ਬਾਲੇ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ । ਥਾਣਾ ਸਮਰਾਲਾ ਤੋਂ ਐਸਐਚਓ ਡੀਪੀ ਸਿੰਘ ਅਨੁਸਾਰ ਪੁਲਿਸ ਨੂੰ ਬੀਤੀ ਰਾਤ ਕਰੀਬ 9 ਵਜੇ ਇਸ ਘਟਨਾ ਬਾਰੇ ਜਾਣਕਾਰੀ ਮਿਲੀ । ਪੁਲਿਸ ਵੱਲੋਂ ਮੌਕੇ ਤੇ ਪੁੱਜ ਕੇ ਵੇਖਿਆ ਗਿਆ ਕਿ ਪ੍ਰਭਜੋਤ ਸਿੰਘ(24) ਨਾਮੀ ਨੌਜਵਾਨ ਵੱਲੋਂ ਆਪਣੇ ਪਿਤਾ ਜਸਵਿੰਦਰ ਸਿੰਘ(55) ਪੁੱਤਰ ਗਿਆਨ ਸਿੰਘ ਨੂੰ ਕਤਲ ਕੀਤਾ ਗਿਆ ਹੈ ਅਤੇ ਖੁਦ ਦੂਜੇ ਕਮਰੇ ਵਿਚ ਬੈਠਾ ਹੋਇਆ ਸੀ । ਮੁੱਢਲੀ ਜਾਂਚ ਤੋਂ ਪਤਾ ਚੱਲਿਆ ਕਿ ਕਥਿਤ ਨੌਜਵਾਨ ਵੱਲੋਂ ਲੱਕੜ ਦੇ ਬਾਲੇ ਮਾਰ ਮਾਰ ਕੇ ਆਪਣੇ ਪਿਤਾ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਸੀ । ਉਨ੍ਹਾਂ ਦੱਸਿਆ। ਕਿ ਪਿੰਡ ਨਿਵਾਸੀਆਂ ਨੇ ਇਸ ਸ ਦੀ ਸੂਚਨਾ ਸਮਰਾਲਾ ਪੁਲਸ ਸਟੇਸ਼ਨ ਨੂੰ ਦਿੱਤੀ ਅਤੇ ਸਮਰਾਲਾ ਪੁਲਸ ਨੇ ਮੌਕੇ ਅਤੇ ਪਹੁੰਚ ਕੇ ਦੋਸ਼ੀ ਨੂੰ ਗਿ ਫ਼ਤਾਰ ਕਰ ਲਿਆ ਅਤੇ ਮਿਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਗਿਆ ਹੈ । ਪੁਲਿਸ ਵੱਲੋਂ ਕਤਲ ਲਈ ਵਰਤੇ ਗਏ ਲੱਕੜ ਦੇ ਬਾਲੇ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 