Sunday, December 22, 2024  

ਚੰਡੀਗੜ੍ਹ

ਪੰਜਾਬ ਕਾਂਗਰਸ ਅੱਜ ਕਰੇਗੀ ਰੋਸ ਪ੍ਰਦਰਸ਼ਨ, ਸੇਬੀ ਮੁਖੀ ਨੂੰ ਹਟਾਉਣ ਦੀ ਹੈ ਮੰਗ

August 22, 2024

ਚੰਡੀਗੜ੍ਹ, 22 ਅਗਸਤ

ਅੱਜ ਪੰਜਾਬ ਕਾਂਗਰਸ ਵਲੋਂ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿਚ ਸੂਬੇ ਦੀ ਸਮੁੱਚੀ ਲੀਡਰਸ਼ਿਪ ਸ਼ਾਮਿਲ ਹੋਵੇਗੀ। ਇਹ ਪ੍ਰਦਰਸ਼ਨ ਕੇਂਦਰ ਸਰਕਾਰ ਖ਼ਿਲਾਫ਼ ਹੋਵੇਗਾ। ਇਸ ਦੌਰਾਨ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਦੇ ਮੁਖੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਮਾਮਲੇ ਦੀ ਜੇ.ਪੀ.ਸੀ. ਜਾਂਚ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਇਹ ਰੋਸ ਪ੍ਰਦਰਸ਼ਨ ਸਵੇਰੇ 10.30 ਵਜੇ ਤੈਅ ਕੀਤਾ ਗਿਆ ਹੈ ਅਤੇ ਇਸ ਦੀ ਅਗਵਾਈ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ। ਇਹ ਪ੍ਰਦਰਸ਼ਨ ਕਾਂਗਰਸ ਭਵਨ ਦੇ ਬਾਹਰ ਰੱਖਿਆ ਗਿਆ ਹੈ। ਇਸ ਵਿਚ ਸਾਰੇ ਜ਼ਿਲ੍ਹਿਆਂ ਦੇ ਆਗੂ, ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ, ਸੰਸਦ ਮੈਂਬਰ ਤੇ ਸਮਰਥਕ ਸ਼ਾਮਿਲ ਹੋਣਗੇ। ਇਸ ਤੋਂ ਬਾਅਦ ਉਹ ਸੈਕਟਰ-17 ਸਥਿਤ ਸੇਬੀ ਦਫ਼ਤਰ ਵੱਲ ਜਾਣਗੇ। ਹਾਲਾਂਕਿ ਪੁਲਿਸ ਵਲੋਂ ਉੱਥੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਨਾਲ ਹੀ ਉਨ੍ਹਾਂ ਨੂੰ ਕਾਂਗਰਸ ਭਵਨ ਨੇੜੇ ਹੀ ਰੋਕਿਆ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ "ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 2024-25" ਦਾ ਖਿਤਾਬ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਬਿਜਲੀ ਕਾਮਿਆਂ ਦਾ ਧਰਨਾ ਜਾਰੀ - ਪ੍ਰਸ਼ਾਸਨ ’ਤੇ ਕੰਪਨੀ ਦੀਆਂ ਸ਼ਰਤਾਂ ਅੱਗੇ ਝੁਕਣ ਦਾ ਦੋਸ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ