Wednesday, November 27, 2024  

ਪੰਜਾਬ

ਖੰਨਾ 'ਚ ਸ਼ਿਵਪੁਰੀ ਮੰਦਿਰ 'ਚ ਬੇਅਦਬੀ ਤੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 4 ਦੋਸ਼ੀ ਗ੍ਰਿਫ਼ਤਾਰ

August 22, 2024

ਖੰਨਾ, 22 ਅਗਸਤ

ਖੰਨਾ ਦੇ ਸ਼ਿਵਪੁਰੀ ਮੰਦਿਰ ਵਿੱਚ ਹੋਈ ਬੇਅਦਬੀ ਅਤੇ ਚੋਰੀ ਦੇ ਮਾਮਲੇ ਵਿਚ ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਇਸ ਸਬੰਧ ਵਿਚ ਖੰਨਾ ਪੁਲਿਸ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਪੰਜ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਵਿਚੋਂ 4 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਮੁਲਜ਼ਮਾਂ ਨਾਲ ਇਕ ਸੁਨਿਆਰਾ ਵੀ ਸ਼ਾਮਲ ਸੀ।

ਪੁਲਿਸ ਨੇ ਦੱਸਿਆ ਕਿ ਦੋ ਮੁਲਜ਼ਮ ਜ਼ਿਲ੍ਹਾ ਰੋਪੜ ਦੇ ਵਸਨੀਕ ਹਨ, ਇੱਕ ਵਾਸੀ ਊਧਮ ਸਿੰਘ ਨਗਰ (ਉਤਰਾਖੰਡ) ਅਤੇ ਇੱਕ ਅਲੀਗੜ੍ਹ (ਉੱਤਰ ਪ੍ਰਦੇਸ਼) ਦਾ ਰਹਿਣ ਵਾਲਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 