Wednesday, November 27, 2024  

ਪੰਜਾਬ

ਰਾਣਾ ਗੁਰਜੀਤ ਸਿੰਘ ਵੱਲੋਂ ਪਿੰਡ ਮਾਛੀਪਾਲ ਦਾ ਬੰਦ ਕੀਤਾ ਕੌਲਡ ਸਟੌਰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰਖਦਿਆਂ ਮੁੜ ਚਾਲੂ ਕਰਨ ਦੀ ਮੰਗ

August 22, 2024

ਕਪੂਰਥਲਾ 22

ਅਗਸਤ ਸਥਾਨਕ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਇਕ ਪੱਤਰ ਰਾਹੀਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਡਾਕਟਰ ਆਦਰਸ਼ਪਾਲ ਸਿੰਘ ਨੂੰ ਬੇਨਤੀ ਕੀਤੀ ਹੈ,ਕਿ ਕਪੂਰਥਲੇ ਹਲਕੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਮਾਛੀਪਾਲ ਵਿਚ ਬੰਦ ਕੀਤਾ ਸਰਨਪਾਲ ਕੌਲਡ ਸਟੌਰ ਚਾਲੂ ਕੀਤਾ ਜਾਵੇ ‌।ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਸ ਕੋਲਡ ਸਟੌਰ ਵਿੱਚ ਹਲਕੇ ਦੇ ਹੋਰ ਨੇੜਲੇ ਇਲਾਕਿਆਂ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਵਲੋਂ ਆਲੂ ਰੱਖੇ ਗਏ ਹਨ ।ਜੇਕਰ ਕੌਲਡ ਸਟੌਰ ਲਗਾਤਾਰ ਅਗਲੇ ਦਿਨਾਂ ਵਿੱਚ ਬੰਦ ਰਿਹਾ ਤਾਂ ਕਿਸਾਨਾਂ ਦਾ 20 ਕਰੌੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਫੌਰੀ ਤੌਰ ਤੇ ਸਟੌਰ ਬੰਦ ਹੋਣ ਨਾਲ ਆਲੂ ਖਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਿਸੇ ਕਾਰਨ‌ ਸਟੌਰ‌ ਬੰਦ ਕਰਨਾ ਜ਼ਰੂਰੀ ਸਮਝਦਾ ਹੈ, ਤਾਂ ਅਗਲੇ ਸੀਜ਼ਨ ਤੋਂ ਕੌਲਡ ਸਟੌਰ ਨੂੰ ਬੰਦ ਕੀਤਾ ਜਾਵੇ ਤਾਂ ਜ਼ੋ ਕਿਸਾਨਾਂ ਦਾ ਆਲੂ ਖਰਾਬ ਹੋਣ ਤੋਂ ਬੱਚ ਸਕੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 