Wednesday, November 27, 2024  

ਪੰਜਾਬ

ਨਾਭਾ ਜੇਲ ਬ੍ਰੇਕ ਕਾਂਡ ਦਾ ਮੁੱਖ ਸਾਜ਼ਿਸ਼ ਕਰਤਾ ਰਮਨਜੀਤ ਸਿੰਘ ਉਰਫ ਰੋਮੀ 14 ਦਿਨਾਂ ਦੀ ਨਿਆਇਕ ਹਿਰਾਸਤ ਚ

August 23, 2024

ਨਾਭਾ, 23 ਅਗਸਤ

ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਸਾਜ਼ਿਸ਼ ਕਰਤਾ ਰਮਨਜੀਤ ਸਿੰਘ ਉਰਫ ਰੋਮੀ ਨੂੰ ਭਾਰੀ ਸੁਰੱਖਿਆ ਹੇਠ ਤੜਕਸਾਰ 3 ਵੱਜ ਕੇ 6 ਮਿੰਟ 'ਤੇ ਨਾਭਾ ਵਿਖੇ ਲਿਆਂਦਾ ਗਿਆ ਅਤੇ ਪੁਲਿਸ ਦੀ ਸਖ਼ਤ ਸੁਰੱਖਿਆ ਦੇ ਵਿਚ ਨਾਭਾ ਦੇ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਗਿਆ। ਮਾਨਯੋਗ ਜੱਜ ਵਲੋਂ ਰਮਨਜੀਤ ਉਰਫ ਰੋਮੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਭੇਜ ਦਿੱਤਾ ਗਿਆ। ਨਵੀਂ ਜ਼ਿਲ੍ਹਾ ਜੇਲ੍ਹ ਤੋਂ ਪਹਿਲਾਂ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਅਮਰਜੀਤ ਰੋਮੀ ਦਾ ਮੈਡੀਕਲ ਵੀ ਕਰਵਾਇਆ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 