Wednesday, November 27, 2024  

ਪੰਜਾਬ

ਲੋਕਾਂ ਨੂੰ ਜਾਗਰੂਕ ਕਰਨ ਲਈ ਸਾਂਝ ਕੇਦਰ ਥਾਣਾ ਸਦਰ ਮਲੋਟ ਵਿੱਖੇ ਕਰਵਾਇਆ ਸੈਮੀਨਾਰ

August 23, 2024

ਮਲੋਟ,23 ਅਗਸਤ (ਪ੍ਰਤਾਪ ਸੰਦੂ)-

ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕੈਡ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਤੁਸ਼ਾਰ ਗੁਪਤਾ ਆਈਪੀਐਸ ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਟੀ ਪੁਲਿਸ ਅਫਸਰ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀਪੀਐਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਾਂਝ ਕੇਂਦਰ ਥਾਣਾ ਸਦਰ ਮਲੋਟ ਵੱਲੋ ਸ਼ੁਕਰਵਾਰ ਨੂੰ ਸਾਂਝ ਕੇਂਦਰ ਥਾਣਾ ਸਦਰ ਮਲੋਟ ਵਿੱਖੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਏਐਸਆਈ ਸੁਖਵਿੰਦਰ ਸਿੰਘ ਵੱਲੋਂ ਲੋਕਾਂ ਨੂੰ ਸਾਂਝ ਸੇਵਾਵਾਂ ਬਾਰੇ, ਨਸ਼ੇ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਨਸ਼ਾ ਵੇਚਣ ਵਾਲੇ ਦੀ ਸੂਚਨਾ ਪੁਲਿਸ ਹੈਲਪਲਾਈਨ 80549-42100 ਪਰ ਦੇਣ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 