Wednesday, November 27, 2024  

ਪੰਜਾਬ

ਭੂਪਿੰਦਰ ਸਿੰਘ ਰਾਏ ਬਣੇ ਮੂਲੇਪੁਰ ਕੋਪਰੇਟਿਵ ਸੁਸਾਇਟੀ ਦੇ ਪ੍ਰਧਾਨ 

August 23, 2024

ਸ੍ਰੀ ਫ਼ਤਹਿਗੜ੍ਹ ਸਾਹਿਬ/23 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਮੂਲੇਪੁੁਰ ਬਹੁਮੰਤਵੀ ਕੋਆਪਰੇਟਿਵ ਐਗਰੀ ਸਰਵਿਸ ਸੁਸਾਇਟੀ ਲਿਮਿਟਡ ਦੀ ਚੋਣ ਸਰਬ ਸੰਮਤੀ ਦੇ ਨਾਲ ਹੋਈ। ਇਸ ਮੌਕੇ ਭੁਪਿੰਦਰ ਸਿੰਘ ਰਾਏ ਨੂੰ ਸਰਬ ਸੰਮਤੀ ਦੇ ਨਾਲ ਪ੍ਰਧਾਨ ਬਣਾਇਆ ਗਿਆ ਹੈ, ਜਦਕਿ ਸਤਿਗੁਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਤਵਿੰਦਰਪਾਲ ਸਿੰਘ ਭਿੰਡਰ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਲਖਵਿੰਦਰ ਸਿੰਘ ਰਾਏ, ਜਸਬੀਰ ਸਿੰਘ, ਬਲਵੀਰ ਸਿੰਘ, ਸਵਿੰਦਰ ਸਿੰਘ, ਅਮਰਜੀਤ ਕੌਰ, ਜਸਵਿੰਦਰ ਕੌਰ, ਜਸਵੀਰ ਸਿੰਘ, ਸਤਨਾਮ ਸਿੰਘ ਖਰੌੜ, ਅਜੈਬ ਸਿੰਘ ਗਿੱਲ ਮੈਂਬਰ ਵਜੋਂ ਕੰਮ ਕਰਨਗੇ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਉਚੇਚੇ ਤੌਰ ਤੇ ਸ਼ਿਰਕਤ ਕਰਦੇ ਹੋਏ ਨਵੇਂ ਚੁਣੇ ਗਏ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਉਦੇਸ਼ ਹੈ ਕਿ ਸੂਬੇ ਨੂੰ ਵਿਕਸਿਤ ਰਾਜ ਵਜੋਂ ਕਾਇਮ ਕੀਤਾ ਜਾਵੇ। ਉਸੇ ਦੇ ਤਹਿਤ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਬੇ ਦੀ ਤਰੱਕੀ ਦੇ ਵਿੱਚ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਯੋਗਦਾਨ ਪਾਉਣਾ ਚਾਹੀਦਾ।  ਨਵ ਨਿਯੁਕਤ ਪ੍ਰਧਾਨ ਭੁਪਿੰਦਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਜੋ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 