Wednesday, November 27, 2024  

ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਕਰਵਾਇਆ "ਮਹਿਲਾ ਸਿਹਤ ਅਤੇ ਤੰਦੁਰੁਸਤੀ" ਵਿਸ਼ੇ 'ਤੇ ਸੈਮੀਨਾਰ

August 24, 2024
ਸ੍ਰੀ ਫ਼ਤਹਿਗੜ੍ਹ ਸਾਹਿਬ/24 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵੱਲੋਂ ਮਦਰਹੁਡ ਹਸਪਤਾਲ ਚੰਡੀਗੜ੍ਹ ਦੇ ਸਹਿਯੋਗ ਨਾਲ "ਮਹਿਲਾ ਸਿਹਤ ਅਤੇ ਤੰਦੁਰੁਸਤੀ" ਵਿਸ਼ੇ 'ਤੇ ਕਾਲਜ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਦੀ ਅਗਵਾਈ ਹੇਠ ਮਹਿਲਾ ਗ੍ਰੀਵੈਂਸ ਸੈੱਲ ਅਤੇ ਐਨ ਐੱਸ ਐਸ ਯੂਨਿਟ ਵੱਲੋਂ ਕਰਵਾਇਆ ਗਿਆ। ਸੈਮੀਨਾਰ ਦੌਰਾਨ ਓਬਸਟਰੇਸ਼ੀਅਨ ਅਤੇ ਗਾਇਨੇਕਾਲਜਿਸਟ ਡਾ. ਨਵਦੀਪ ਕੌਰ ਨੇ "ਮਹਿਲਾ ਸਿਹਤ ਅਤੇ ਤੰਦੁਰੁਸਤੀ" ਵਿਸ਼ੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਮਹਿਲਾ ਸਟਾਫ ਅਤੇ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਸਿਹਤ ਸੰਬੰਧੀ ਮਹਿਲਾਵਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਸੰਤੁਸ਼ਟੀਜਨਕ ਜਵਾਬ ਦਿੰਦਿਆਂ ਉਹਨਾਂ ਦੀਆਂ ਚਿੰਤਾਵਾਂ ਦਾ ਨਿਪਟਾਰਾ ਕੀਤਾ ਅਤੇ ਸਿਹਤ ਸਬੰਧੀ ਕਈ ਅਹਿਮ ਸੁਝਾਅ ਵੀ ਦਿੱਤੇ।
ਸੈਮੀਨਾਰ ਦੇ ਨਾਲ-ਨਾਲ ਇਸ ਮੌਕੇ ਕਾਲਜ ਦੇ ਨਰਸਿੰਗ ਅਸਿਸਟੈਂਟ ਸਿੰਦਰ ਸਿੰਘ ਅਤੇ ਡਾ. ਸਰਬਜੀਤ ਕੌਰ ਦੀ ਅਗਵਾਈ ਹੇਠ  ਕਾਲਜ ਵਿੱਚ ਇੱਕ ਰੁੱਖ ਲਗਾਓ ਮੁਹਿੰਮ ਵੀ ਚਲਾਈ ਗਈ। ਡਾ. ਨਵਦੀਪ ਕੌਰ ਨੇ ਵੀ ਇਸ ਮੌਕੇ ਬੂਟੇ ਲਗਾ ਕੇ ਸਿਹਤਮੰਦ ਵਾਤਾਵਰਣ ਦੇ ਮਹੱਤਵ ਨੂੰ ਉਜਾਗਰ ਕੀਤਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 