Wednesday, January 15, 2025  

ਚੰਡੀਗੜ੍ਹ

ਆਮ ਆਦਮੀ ਪਾਰਟੀ ਨੇ 25 ਬੁਲਾਰਿਆਂ ਦਾ ਐਲਾਨ ਕੀਤਾ

August 24, 2024

ਚੰਡੀਗੜ੍ਹ, 24 ਅਗਸਤ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 25 ਬੁਲਾਰਿਆਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਗੁਰਮੀਤ ਸਿੰਘ ਮੀਤ ਹੇਅਰ, ਮਾਲਵਿੰਦਰ ਸਿੰਘ ਕੰਗ, ਨੀਲ ਗਰਗ, ਪਵਨ ਕੁਮਾਰ ਟੀਨੂੰ ਨੂੰ ਸੀਨੀਅਰ ਬੁਲਾਰੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜੀਵਨਜੋਤ ਕੌਰ, ਮਨਜਿੰਦਰ ਸਿੰਘ ਲਾਲਪੁਰਾ, ਅਮਨਦੀਪ ਕੌਰ, ਦਲਜੀਤ ਸਿੰਘ ਭੋਲਾ ਗਰੇਵਾਲ, ਅੰਮ੍ਰਿਤਪਾਲ ਸੁਖਾਨੰਦ, ਦਿਨੇਸ਼ ਚੱਢਾ, ਅਜੀਤ ਪਾਲ ਕੋਹਲੀ, ਗੈਰੀ ਵੜਿੰਗ, ਨਰਿੰਦਰ ਕੌਰ ਭਾਰਜ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਬਿਕਰਮਜੀਤ ਪਾਸੀ, ਸ਼ਸ਼ੀਵੀਰ ਸ਼ਰਮਾ, ਸ. , ਸੰਨੀ ਆਹਲੂਵਾਲੀਆ, ਗੋਵਿੰਦਰ ਮਿੱਤਲ, ਐਡਵੋਕੇਟ ਹਰਸਿਮਰਨ ਸਿੰਘ ਭੁਲੱਥ, ਜਗਤਾਰ ਸੰਘੇੜਾ, ਸਕੀਬ ਅਲੀ ਰਾਜਾ, ਸ਼ਮਿੰਦਰ ਸਿੰਘ ਖਿੰਡਾ, ਰਣਜੋਧ ਸਿੰਘ ਹਰਦਾਣਾ ਆਦਿ ਨੂੰ ਬੁਲਾਰਿਆਂ ਵਜੋਂ ਐਲਾਨਿਆ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਸੀਟੀਯੂ ਦੀਆਂ 60 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਦਿੱਤੀ।

PGI-Chandigarh ਨੇ liver ਕਲੀਨਿਕ ਲਈ ਵਿਸ਼ੇਸ਼ ਵਾਕ-ਇਨ OPD ਸ਼ੁਰੂ ਕੀਤੀ

'ਅਸੁਰੱਖਿਅਤ' ਐਲਾਨੀ ਚੰਡੀਗੜ੍ਹ 'ਚ ਡੀਸੀ ਦਫ਼ਤਰ ਨੇੜੇ ਇਮਾਰਤ ਢਹਿ ਗਈ

ਦਰੱਖਤ ਨਾਲ ਟਕਰਾਈ BMW, ਏਅਰਬੈਗ ਵੀ ਖੁੱਲ੍ਹੇ ਪਰ 10 ਸਾਲ ਦੇ ਬੱਚੇ ਨੂੰ ਨਹੀਂ ਬਚਾਇਆ ਜਾ ਸਕਿਆ

ਚੰਡੀਗੜ੍ਹ 'ਚ ਸੰਘਣੀ ਧੁੰਦ, 4 ਉਡਾਣਾਂ ਲੇਟ

ਚੰਡੀਗੜ੍ਹ 'ਚ ਸੰਘਣੀ ਧੁੰਦ, 4 ਉਡਾਣਾਂ ਲੇਟ

ਚੰਡੀਗੜ੍ਹ ਵਿੱਚ ਇਸ ਹਫ਼ਤੇ 500 ਨਵੀਆਂ ਸਮਾਰਟ ਬਾਈਕ ਮਿਲਣਗੀਆਂ

ਚੰਡੀਗੜ੍ਹ ਮਾਲ ਵਿੱਚ ਕ੍ਰਿਸਮਿਸ ਕਾਰਨੀਵਲ ਦੌਰਾਨ light ਡਿੱਗਣ ਕਾਰਨ ਬੱਚਾ ਜ਼ਖ਼ਮੀ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਕੀਤੀ ਬਿਜਲੀ ਪੰਚਾਇਤ ਵਿੱਚ ਮੁਲਾਜ਼ਮਾਂ ਤੇ ਖਪਤਕਾਰਾਂ ਨੇ ਭਰੀ ਹੁੰਕਾਰ 

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਦੀ ਸੰਭਾਵਨਾ, ਵੈਸਟਰਨ ਡਿਸਟਰਬੈਂਸ ਐਕਟਿਵ ਰਹੇਗਾ

ਕਿਸਾਨਾਂ ਦੇ ਹੱਕਾਂ ਲਈ 28 ਦਿਨ ਪੂਰੇ ਹੋਣ ਵਾਲੇ ਡੱਲੇਵਾਲ ਦਾ ਕਹਿਣਾ ਹੈ 'ਲੜਾਈ' ਆਖਰੀ ਸਾਹ ਤੱਕ ਚੱਲੇਗੀ