Wednesday, November 27, 2024  

ਪੰਜਾਬ

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਨਮਅਸ਼ਟਮੀ ਦਾ ਤਿਉਹਾਰ ਮਨਾਇਆ

August 24, 2024

ਜੈਤੋ,23 ਅਗਸਤ (ਮਨਜੀਤ ਢੱਲਾ)-

ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਨਮਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ 9 ਸਭ ਤੋਂ ਪਹਿਲਾਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਆਰਤੀ ਕੀਤੀ ਗਈ 9 ਨੰਨ੍ਹੇ-ਮੁੰਨ੍ਹੇ ਬੱਚੇ ਰਾਧਾ-ਕ੍ਰਿਸ਼ਨ ਦੀਆਂ ਪੁਸ਼ਾਕਾਂ ਵਿੱਚ ਸਜ ਕੇ ਆਏ ਸਨ l ਸਾਰੇ ਕ੍ਰਿਸ਼ਨ ਜੀ ਦੇ ਭਜਨਾਂ ' ਤੇ ਖੂਬ ਝੂਮੇ , ਦਿ੍ਰਸ਼ ਬੜਾ ਹੀ ਮਨਮੋਹਕ ਲੱਗ ਰਿਹਾ ਸੀ l ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ੍ਰੀ ਪਵਨ ਕੁਮਾਰ ਗੋਇਲ ,ਪ੍ਰਧਾਨ ਰਾਕੇਸ਼ ਰੋਮਾਨਾ ,ਮੀਤ ਪ੍ਰਧਾਨ ਰਮੇਸ਼ ਵਰਮਾ , ਸਕੱਤਰ ਮਦਨ ਲਾਲ ਗੋਇਲ , ਮੈਨੇਜਰ ਦਿਨੇਸ਼ ਗੋਇਲ ,ਡਿਪਟੀ ਮੈਨੇਜਰ ਮੁਕੇਸ਼ ਗੋਇਲ ,ਖਜ਼ਾਨਚੀ ਅਨਿਲ ਬਾਂਸਲ , ਸਕੂਲ ਦੇ ਪਿ੍ਰੰ : ਕੁਸਮ ਕਾਲੜਾ ਅਤੇ ਸਮੂਹ ਸਟਾਫ ਮੌਜੂਦ ਸਨ l

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 