Wednesday, November 27, 2024  

ਪੰਜਾਬ

ਐੱਸ ਜੀ ਪੀ ਸੀ ਚੋਣਾਂ ਲਈ ਪੰਥਕ ਅਕਾਲੀ ਲਹਿਰ ਵੱਲੋਂ ਸਰਗਰਮੀਆਂ ਤੇਜ

August 24, 2024

ਬਠਿੰਡਾ, 24 ਅਗਸਤ, ਬੀ ਐੱਸ ਭੁੱਲਰ

ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਾਂ ਵਿੱਚ ਸੁਧਾਰ ਕਰਨ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਪੰਥਕ ਅਕਾਲੀ ਲਹਿਰ ਵੱਲੋਂ ਸ੍ਰਪਰਸਤ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਲਹਿਰ ਦੇ ਪ੍ਰਧਾਨ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਬਕਾਇਦਾ ਲੋਕਾਂ ਨਾਲ ਰਾਬਤਾ ਕਰਕੇ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ। ਸੰਸਥਾ ਦੇ ਆਗੂਆਂ ਵੱਲੋਂ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਾਂ ਵਿੱਚ ਆਈਆਂ ਕਮੀਆਂ ਬਾਰੇ ਜਾਗਰੂਕ ਕਰਦਿਆਂ ਲੋਕਾਂ ਨੂੰ ਐੱਸ ਜੀ ਪੀ ਸੀ ਦਾ ਕੰਟਰੌਲ ਯੋਗ ਵਿਅਕਤੀਆਂ ਦੇ ਹੱਥਾਂ ਦੇ ਦੇਣ ਲਈ ਯਤਨ ਕੀਤੇ ਜਾ ਰਹੇ ਹਨ।
ਪੰਥਕ ਅਕਾਲੀ ਲਹਿਰ ਵੱਲੋਂ ਵੱਖ ਵੱਖ ਹਲਕਿਆਂ ਵਿੱਚ ਇਕੱਠ ਕਰਕੇ ਗੁਰ ਮਰਯਾਦਾ ਅਨੁਸਾਰ ਕਮੇਟੀ ਚੋਣਾਂ ਕਰਵਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਚੋਣ ਹਲਕਾ ਬੱਲੂਆਣਾ ਦਾ ਇੱਕ ਇਕੱਠ 26 ਅਗਸਤ ਨੂੰ ਗੁਰਦੁਆਰਾ ਸਾਹਿਬ ਮਹਿਮਾ ਸਰਜਾ ਵਿਖੇ ਹੋ ਰਿਹਾ ਹੈ, ਜਿਸਨੂੰ ਸੰਬੋਧਨ ਕਰਨ ਲਈ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਭਾਈ ਰਣਜੀਤ ਸਿੰਘ ਉਚੇਚੇ ਤੌਰ ਤੇ ਪਹੁੰਚ ਰਹੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 