Wednesday, November 27, 2024  

ਪੰਜਾਬ

ਕਲਪਨਾ ਸਕੂਲ ‘ਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

August 24, 2024

ਲਾਲੜੂ, 24 ਅਗਸਤ (ਚੰਦਰਪਾਲ ਅੱਤਰੀ)

ਕਲਪਨਾ ਪਬਲਿਕ ਸਕੂਲ ਜਿਊਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਕਿ੍ਰਸ਼ਨ ਅਤੇ ਵਿਦਿਆਰਥਣਾਂ ਨੇ ਰਾਧਾ ਦੀ ਡਰੈਸ ਪਹਿਨੀ ਹੋਈ ਸੀ।ਇਸ ਮੌਕੇ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਵੱਲੋਂ ਬੰਸਰੀ ਸਜਾਉਣਾ , ਮਟਕੀ ਸਜਾਉਣਾ, ਰਾਧਾ ਅਤੇ ਸ੍ਰੀ ਕਿ੍ਰਸ਼ਨ ਦੀ ਪੋਸ਼ਾਕ ਸਜਾਉਣਾ ਆਦਿ ਸ਼ਾਮਲ ਸਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਦਹੀ ਹਾਂਡੀ ਭੰਨਣ ਦੀ ਰਸਮ ਵੀ ਅਦਾ ਕੀਤੀ ਗਈ। ਪ੍ਰੋਗਰਾਮ ਉਪਰੰਤ ਸਕੂਲ ਪਿ੍ਰੰਸੀਪਲ ਸ੍ਰੀਮਤੀ ਨੀਲਮ ਸ਼ਰਮਾ ਨੇ ਸਾਰਿਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਸਕੂਲ ਦੇ ਐਮਡੀ ਕੁਲਦੀਪ ਸ਼ਰਮਾ, ਸੰਦੀਪ ਸ਼ਰਮਾ ਅਤੇ ਸਮੁੱਚਾ ਸਟਾਫ ਹਾਜ਼ਰ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 