Wednesday, November 27, 2024  

ਪੰਜਾਬ

ਵਾਤਾਵਰਨ ਦੀ ਸੰਭਾਲ ਕਰਨਾ ਹਰੇਕ ਵਿਅਕਤੀ ਦਾ ਫ਼ਰਜ਼ ਹੈ।:ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਮਨਿੰਦਰਜੀਤ ਸਿੰਘ ਵਿੱਕੀ

August 24, 2024

ਘਨੌਰ 24 ਅਗਸਤ (ਓਮਕਾਰ ਸ਼ਰਮਾ) :

ਸਰਕਾਰੀ ਐਲੀਮੈਂਟਰੀ ਸਕੂਲ ਸੰਧਾਰਸੀ ਵਿਖੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਅਤੇ ਸਪੋਰਟਸ ਵਿੰਗ ਪੰਜਾਬ ਦੇ ਪ੍ਰਧਾਨ ਸ: ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਸਕੂਲ ਕੈਂਪਸ ਵਿੱਚ ਪੌਦੇ ਲਗਾਏ ਗਏ।ਇਸ ਮੌਕੇ ਉਹਨਾਂ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਪੌਦਿਆਂ ਦੀ ਮਨੁੱਖੀ ਜੀਵਨ ਲਈ ਮਹੱਤਤਾ ਤੇ ਵਾਤਾਵਰਨ ਸੰਭਾਲ ਪ੍ਰਤੀ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਉਹਨਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਸਰਪੰਚ ਸ: ਗੁਰਮੀਤ ਸਿੰਘ,ਸਕੂਲ ਮੁਖੀ ਸ: ਕੁਲਜੀਤ ਸਿੰਘ ,ਅਧਿਆਪਕ ਸ: ਧਰਮਿੰਦਰ ਸਿੰਘ, ਅਧਿਆਪਕ ਸ: ਸੁਖਵਿੰਦਰ ਸਿੰਘ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਖੁਸ਼ਦੀਪ ਸਿੰਘ ਟਿੱਕੂ ਘਨੌਰ ,ਕਬੱਡੀ ਖਿਡਾਰੀ ਮਨਵੀਰ ਸਰਵਾਰਾ ਅਤੇ ਮਨਰੇਗਾ ਕਾਮੇ ਤੇ ਪਿੰਡ ਦੇ ਹੋਰ ਪੱਤਵੰਤੇ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 