Wednesday, November 27, 2024  

ਪੰਜਾਬ

ਸ੍ਰੀ ਚਮਕੌਰ ਸਾਹਿਬ ਪੁਲਿਸ ਵੱਲੋਂ ਡਰੰਕ ਐਂਡ ਡਰਾਈਵ ਨਾਕੇ

August 24, 2024

ਸ੍ਰੀ ਚਮਕੌਰ ਸਾਹਿਬ,24 ਅਗਸਤ(ਲੱਖਾ ਚੌਧਰੀ)

ਬੀਤੀ ਰਾਤ ਸਥਾਨਕ ਪੁਲਿਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਨਾਕੇ ਲਗਾ ਕੇ ਵਾਹਨ ਚਾਲਕਾਂ ਦੇ ਅਲਕੋਹਲ ਚੈਕ ਕੀਤੀ ਤੇ ਕਈ ਚਲਾਨ ਕੱਟੇ। ਇਨ੍ਹਾਂ ਨਾਕਿਆਂ ਦੀ ਅਗਵਾਈ ਸਥਾਨਕ ਡੀ ਐਸ ਪੀ ਮਨਜੀਤ ਸਿੰਘ ਔਲਖ ਅਤੇ ਥਾਣਾ ਮੁਖੀ ਇੰਸਪੈਕਟਰ ਰੋਹਿਤ ਸLਰਮਾ ਕਰ ਰਹੇ ਹਨ। ਇਸ ਮੌਕੇ ਡੀ ਐਸ ਪੀ ਸ੍ਰੀ ਔਲਖ ਨੇ ਕਿਹਾ ਕਿ ਸੱਭ ਤੋਂ ਵੱਧ ਹਾਦਸੇ ਨਸLੇ ਕਰਕੇ ਵਾਹਨ ਚਲਾਉਣ ਨਾਲ ਹੋ ਰਹੇ ਹਨ,ਜਿਨ੍ਹਾਂ ਨੂੰ ਰੋਕਣ ਲਈ ਜਿਲਾ੍ਹ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਵਿਸLੇਸL ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਨਾਲ ਵਾਹਨ ਚਲਾਉਣ ਵਾਲੇ ਨਬਾਲਿਗ ਬੱਚਿਆਂ ਤੇ ਵੀ ਸਖਤੀ ਕੀਤੀ ਜਾ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਬਲਿਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 