Wednesday, November 27, 2024  

ਪੰਜਾਬ

ਲੋਹਾਰੀ ਦੀ ਗੁੱਗਾ ਮਾੜੀ ਦਾ ਮੇਲਾ ਭਰਿਆ

August 28, 2024

ਮਾਜਰੀ / ਮੁੱਲਾਂਪੁਰ ਗਰੀਬਦਾਸ 28 ਅਗਸਤ ( ਅਵਤਾਰ ਨਗਲੀਆਂ )

ਗੁੱਗਾ ਨੌਵੀਂ ਨੂੰ ਸਮਰਪਿਤ ਚੌਂਕੀ ਅਤੇ ਭੰਡਾਰਾ ਮੇਲਾ ਪਿੰਡ ਲੋਹਾਰੀ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਭਰਿਆ ਹੈ । ਪ੍ਰਬੰਧਕਾਂ ਭਗਤ ਕਰਨ , ਫੌਜੀ ਲੁਕੇਸ਼ ਕੁਮਾਰ , ਭਗਤ ਰਾਮਪਾਲ ਕੁਮਰ , ਪਵਨ ਕੁਮਾਰ , ਜਗਦੀਸ਼ ਕੁਮਾਰ , ਸਤਿੰਦਰ ਕੁਮਾਰ , ਭਗਤ ਪ੍ਰੇਮ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਲਾਨਾ ਮੇਲਾ ਗੁੱਗਾ ਨੌਵੀਂ ਨੂੰ ਸਮਰਪਿਤ ਹੁੰਦਾ ਹੈ। ਇਸ ਮੌਕੇ ਪਹਿਲੀ ਰਾਤ ਨੂੰ ਗੁੱਗਾ ਜਾਹਰ ਪੀਰ ਦੀ ਚੌਂਕੀ ਕਰਵਾਈ ਅਤੇ ਦੂਜੀ ਸਵੇਰ ਨੂੰ 5 ਵਜੇ ਤੋਂ ਆਰਤੀ ਉਪਰੰਤ ਚਾਦਰ ਦੀ ਰਸਮ ਨਾਲ ਹੀ ਮੇਲੇ ਦਾ ਆਗਾਜ਼ ਹੋਇਆ । ਇਸ ਮੌਕੇ ਅਟੁੱਟ ਲੰਗਰ ਵਰਤਾਏ ਗਏ ਤੇ ਕ੍ਰਿਸ਼ਨ ਐਂਡ ਪਾਰਟੀ ਵੱਲੋਂ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਹੈ। ਇਸ ਮੌਕੇ ਇਲਾਕੇ ਭਰ ਤੋਂ ਸੰਗਤਾਂ ਲੋਹਾਰੀ ਗੁੱਗਾ ਮਾੜੀ ਵਿਖੇ ਸ਼ਰਧਾ ਸਹਿਤ ਸੀਸ ਝਕਾਉਂਣ ਆਈਆਂ ਇਸ ਮੌਕੇ ਪ੍ਰਬੰਧਕਾਂ ਨੇ ਇਲਾਕੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ । ਇਸ ਮੌਕੇ ਦਾਨੀ ਸੱਜਣਾ ਤੇ ਸਹਿਯੋਗੀਆ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਹੈ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 