Wednesday, November 27, 2024  

ਪੰਜਾਬ

ਰਿਟਾਇਰ ਬਰਗੇਡੀਅਰ ਦਵਿੰਦਰ ਕੌਰ ਦਾ ਦੇਹਾਂਤ

August 28, 2024

(ਹਰਮਨਬੀਰ ਸਿੰਘ)
28 ਅਗਸਤ ਤਰਨ ਤਰਨ

ਪੰਜਾਬ ਪੁਲਿਸ ਦੇ ਏਆਈਜੀ ਸਰਦਾਰ ਸੂਬਾ ਸਿੰਘ ਰੰਧਾਵਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦ ਰਿਸ਼ਤੇਦਾਰੀ ਵਿੱਚ ਸਤਿਕਾਰਤ ਵੱਡੇ ਭੈਣ ਜੀ ਰਿਟਾਇਰ ਬਰਗੇਡੀਅਰ ਦਵਿੰਦਰ ਕੌਰ ਦਾ ਦਿਹਾਂਤ ਹੋ ਗਿਆ। ਰਿਟਾਇਰ ਬ੍ਰਗੇਡੀਅਰ ਦਵਿੰਦਰ ਕੌਰ ਦੀ ਆਤਮਿਕ ਸ਼ਾਂਤੀ ਵਾਸਤੇ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਗਏ। ਜਿਨਾਂ ਦਾ ਭੋਗ ਅਤੇ ਅੰਤਿਮ ਅਰਦਾਸ 30 ਅਗਸਤ ਸ਼ੁਕਰਵਾਰ ਨੂੰ ਦੁਪਹਿਰ 2 ਵਜੇ ਤੋਂ 12 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ,ਗਾਰਡਨ ਇੰਨਕਲੇਵ ਖਾਨਕੋਟ ਅੰਮ੍ਰਿਤਸਰ ਵਿਖੇ ਹੋਵੇਗੀ ।ਏਆਈਜੀ ਸੂਬਾ ਸਿੰਘ ਰੰਧਾਵਾ ਨੇ ਦੱਸਿਆ ਕਿ ਰਿਟਾਇਰ ਬ੍ਰਗੇਡੀਆ ਦਵਿੰਦਰ ਕੌਰ ਜਿੱਥੇ ਪਰਿਵਾਰਕ ਤੌਰ ਤੇ ਆਪਣੀਆਂ ਜਿੰਮੇਵਾਰੀਆਂ ਨਿਭਾਉਂਦੇ ਰਹੇ ।ਉੱਥੇ ਸਮਾਜ ਸੇਵਾ ਨੂੰ ਵੀ ਪੂਰੀ ਤਰਾਂ ਸਮਰਪਿਤ ਰਹੇ ਸਨ। ਉਹਨਾਂ ਦੇ ਦਿਹਾਂਤ ਨਾਲ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ। ਰਿਟਾਇਰ ਬਿ੍ਰਗੇਡੀਅਰ ਦਵਿੰਦਰ ਕੌਰ ਦੀ ਦੇ ਦਿਹਾਂਤ 'ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ, ਕੁਲਦੀਪ ਸਿੰਘ ਧਾਲੀਵਾਲ ,ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ, ਪ੍ਰੈਸ ਕਲੱਬ ਤਰਨਤਾਰਨ ਦੇ ਪ੍ਰਧਾਨ ਧਰਮਵੀਰ ਸਿੰਘ ਮਲਹਾਰ ,ਚੇਅਰਮੈਨ ਗੁਰਸੇਵ ਸਿੰਘ ਔਲਖ,ਹਰਜਿੰਦਰ ਸਿੰਘ ਢਿੱਲੋ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 