Wednesday, November 27, 2024  

ਪੰਜਾਬ

ਐਸਐਮਓ ਡਾ.ਹਰਿੰਦਰਪਾਲ ਸਿੰਘ ਲੰਬੀ ਨੇ ਮਲਟੀਪਰਪਜ ਹੈਲਥ ਵਰਕਰ ਮੇਲ ਸਟਾਫ ਨਾਲ ਕੀਤੀ ਮੀਟਿੰਗ

August 29, 2024

ਲੰਬੀ/ਮਲੋਟ,29 ਅਗਸਤ (ਪ੍ਰਤਾਪ ਸਦੂ)-

ਸੀਨੀਅਰ ਮੈਡੀਕਲ ਅਫ਼ਸਰ ਡਾ.ਹਰਿੰਦਰਪਾਲ ਸਿੰਘ ਲੰਬੀ ਵੱਲੋਂ ਲੰਬੀ ਬਲਾਕ ਦੇ ਮਲਟੀਪਰਪਜ ਹੈਲਥ ਸੁਪਰਵਾਈਜਰ ਮੇਲ ਅਤੇ ਮਲਟੀਪਰਪਜ ਹੈਲਥ ਵਰਕਰ ਮੇਲ ਸਟਾਫ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਾ.ਹਰਿੰਦਰਪਾਲ ਸਿੰਘ ਐਸਐਮਓ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਲਈ ਕਿਹਾ। ਇਸ ਮੀਟਿੰਗ ਦੌਰਾਨ ਸਟਾਫ ਵੱਲੋਂ ਆਪਣੀਆਂ ਮੁਸ਼ਕਿਲਾਂ ਬਾਰੇ ਐਸਐਮਓ ਨੂੰ ਦੱਸਿਆ ਗਿਆ। ਇਸ ਮੀਟਿੰਗ ਵਿੱਚ ਮਲਟੀਪਰਪਜ ਹੈਲਥ ਵਰਕਰ ਨਾਲ ਡਿਊਟੀ ਸਬੰਧਤ ਕੰਮਾਂ ਦੀ ਪੜਚੋਲ ਕੀਤੀ ਗਈ ਅਤੇ ਉਨ੍ਹਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਬਾਰੇ ਸਕੂਲਾਂ, ਕਾਲਜਾਂ ਵਿੱਚ ਜਾ ਕੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਪ੍ਰਿਤਪਾਲ ਸਿੰਘ ਤੂਰ ਐਸਆਈ ਨੇ ਇਸ ਮੀਟਿੰਗ ਵਿੱਚ ਭਾਗ ਲੈਣ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ.ਬਿਕਰਮਜੀਤ ਸਿੰਘ, ਰਣਜੀਤ ਸਿੰਘ ਐਸਆਈ ਅਤੇ ਵੱਖ ਵੱਖ ਪਿੰਡਾਂ ਤੋਂ ਆਏ ਮਲਟੀਪਰਪਜ ਹੈਲਥ ਵਰਕਰ ਅਤੇ ਮਨਜੀਤ ਸਿੰਘ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 