Wednesday, November 27, 2024  

ਪੰਜਾਬ

ਰਿਟਾ: ਫ਼ੌਜੀ ਮੁਕੰਦ ਸਿੰਘ ਬਧੇਸ਼ਾ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ

August 29, 2024

ਬਰਨਾਲਾ, 29 ਅਗਸਤ (ਧਰਮਪਾਲ ਸਿੰਘ, ਬਲਜੀਤ ਕੌਰ)-

ਰਿਟਾ: ਫੌਜੀ ਮਕੰਦ ਸਿੰਘ ਬਧੇਸ਼ਾ (ਕੁਰੜ)ਪਿਛਲੇ ਦਿਨੀ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਜਿਨਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਗੁਰੂ ਤੇਗ ਬਹਾਦਰ ਪਾਤਸ਼ਾਹੀ ਨੌਵੀਂ ਨੇੜੇ ਬਠਿੰਡਾ ਟੀ ਪੁਆਇੰਟ ਗੁਰਸੇਵਕ ਨਗਰ ਧਨੌਲਾ ਰੋਡ ਬਰਨਾਲਾ ਵਿਖੇ ਹੋਈ । ਇਸ ਮੌਕੇ ਭਾਈ ਡਿੰਪਲ ਸਿੰਘ ਫਰਵਾਹੀ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ । ਇਸ ਮੌਕੇ ਸ਼ਰਧਾਲੀ ਭੇਂਟ ਕਰਦਿਆਂ ਸਾਬਕਾ ਸੈਨਿਕ ਯੂਨੀਅਨ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ, ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮਡੇਰ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਲਾਭ ਸਿੰਘ ਮਾਣੂਕੇ ਗਿੱਲ ਅਤੇ ਭਾਜਪਾ ਆਗੂ ਜਸਵੀਰ ਸਿੰਘ ਗੱਖੀ ਸੋਹਲ ਆਦਿ ਨੇ ਕਿਹਾ ਕਿ ਮੁਕੰਦ ਸਿੰਘ ਬਧੇਸ਼ਾ ਸਾਲ 1971 ਵਿੱਚ ਫੌਜ 'ਚ ਭਰਤੀ ਹੋਏ ਸਨ, ਜਿਨਾਂ ਆਪਣੀ ਡਿਊਟੀ ਦੇਸ਼ ਦੀਆਂ ਸਰਹੱਦਾਂ ਤੇ ਪੂਰੀ ਤਨਦੇਹੀ ਨਾਲ ਨਿਭਾਈ ਅਤੇ ਉਹ 1986 ਵਿੱਚ ਰਿਟਾਇਰਮੈਂਟ ਹੋ ਗਏ ਜਿਸ ਤੋਂ ਬਾਅਦ ਉਹਨਾਂ ਬੈਂਕ ਵਿੱਚ ਵੀ ਡਿਊਟੀ ਕੀਤੀ । ਜਿਨਾਂ ਆਪਣੇ ਪਰਿਵਾਰ ਦਾ ਚੰਗਾ ਪਾਲਣ ਪੋਸ਼ਣ ਕੀਤਾ ਅਤੇ ਉੱਚ ਵਿੱਦਿਆ ਹਾਸਲ ਕਰਵਾਈ, ਜਿਨਾਂ ਦਾ ਵੱਡਾ ਪੁੱਤਰ ਜਸਵੀਰ ਸਿੰਘ ਫੌਜ ਵਿੱਚੋਂ ਰਿਟਾਇਰਮੈਂਟ ਹੋਣ ਤੋਂ ਬਾਅਦ ਡੀ.ਐਸ.ਈ ਵਿੱਚ ਡਿਊਟੀ ਕਰ ਰਿਹਾ ਅਤੇ ਦੂਸਰਾ ਪੁੱਤਰ ਲਖਵੀਰ ਸਿੰਘ ਫੌਜ ਵਿੱਚ ਸੇਵਾਵਾਂ ਨਿਭਾ ਰਿਹਾ ਹੈ। ਇਸ ਮੌਕੇ ਬਾਬਾ ਸ਼ੇਖ ਫਰੀਦ ਹਾਈ ਸਕੂਲ ਦੇ ਡਾਇਰੈਕਟਰ ਜਸਵੀਰ ਸਿੰਘ ਸਿੱਧੂ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਜਿੰਦਰ ਸਿੰਘ ਪੱਪੀ, ਗੁਰੂਘਰ ਦੇ ਪ੍ਰਧਾਨ ਜਗਸੀਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਸਿੱਧੂ, ਹਰਜੀਤ ਸਿੰਘ ਗਰੇਵਾਲ, ਸਵਾਰਨ ਸਿੰਘ, ਨੰਬਰਦਾਰ ਜਗਤਾਰ ਸਿੰਘ, ਸਮਸ਼ੇਰ ਸਿੰਘ ਕਾਲੇਕੇ, ਜਗਜੀਤ ਸਿੰਘ, ਮਲਕੀਤ ਸਿੰਘ ਸਮਾਜ ਸੇਵੀ ਸਮਸ਼ੇਰ ਸਿੰਘ ਸੇਖੋਂ, ਜਸਵਿੰਦਰ ਸਿੰਘ ਸਿੱਧੂ, ਜਸਪਾਲ ਸਿੰਘ ਪਿੱਥੋਂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸਰਾਂ, ਇੰਸਪੈਕਟਰ ਕਰਨੈਲ ਸਿੰਘ ਮੰਡੇਰ, ਰਛਪਾਲ ਸਿੰਘ ਗੋਗੀ ਟਾਂਡੀਆਂ, ਪ੍ਰੀਤਮ ਸਿੰਘ ਧੰਦੀਵਾਲੀਆ, ਗੁਰਪਾਲ ਸਿੰਘ ਚਹਿਲ, ਗੁਰਨੈਬ ਸਿੰਘ, ਲਖਵਿੰਦਰ ਸਿੰਘ, ਸ਼ਿਆਮ ਲਾਲ, ਅਵਤਾਰ ਸਿੰਘ, ਵਿੱਕਰ ਸਿੰਘ ਮੰਡੇਰ, ਜੱਗਾ ਸਿੰਘ ਧਨੋਲਾ, ਕੈਪਟਨ ਗੁਰਜੰਟ ਸਿੰਘ, ਹੋਲਦਾਰ ਜਸਪਾਲ ਸਿੰਘ, ਹੌਲਦਾਰ ਸਿਕੰਦਰ ਸਿੰਘ, ਰਾਮ ਸਿੰਘ ਭੰਗਾਲ, ਚਰਨਜੀਤ ਸਿੰਘ ਕੌਲਧਾਰ, ਕੁਲਦੀਪ ਸਿੰਘ ਕੌਲਧਾਰ, ਜਗਮੇਲ ਸਿੰਘ ਲਤਾਲੇ ਵਾਲਾ, ਚਮਕੌਰ ਸਿੰਘ ਲਲਤਾਲੇ ਵਾਲਾ, ਐਮਸੀ ਗੁਰਪ੍ਰੀਤ ਸਿੰਘ ਕਾਕਾ, ਜਗਮੋਹਨ ਸਿੰਘ ਧੀਮਾਨ ਆਦਿ ਹਾਜਰ ਸਨ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ