Wednesday, November 27, 2024  

ਪੰਜਾਬ

ਹੇਮਕੁੰਟ ਸਕੂਲ ਜ਼ਿਲ੍ਹਾ ਪੱਧਰ ਦੇ ਨੈੱਟਬਾਲ ਟੂਰਨਾਮੇੈਂਟ ਕਰਵਾਏ ਗਏ

August 29, 2024

ਕੋਟ ਈਸੇ ਖਾਂ ( ਜੋਗਿੰਦਰਪਾਲ ਮਾਲੜਾ )

ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਅੰਜੂ ਸੇਠੀ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਸਪੋਰਸਟ ਅਫ਼ਸਰ ਬਲਵਿੰਦਰ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਜ਼ਿਲ਼੍ਹੇ ਦੇ ਅਲੱਗ-ਅਲੱਗ ਸਕੂਲਾਂ ਵਿੱਚ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਗਈਆਂ ।ਜ਼ਿਲ੍ਹਾ ਨੈੱਟਬਾਲ ਅੰ-14,17,19 ਦੀਆਂ ਖੇਡਾਂ ਅੱਜ ਸ੍ਰੀ ਹੇਮਕੁੰਟ ਸੀਨੀਅਰ ਸੈਕੰ.ਸਕੂਲ ਕੋਟ-ਈਸੇ-ਖਾਂ ਵਿਖੇ ਸ਼ੁਰੂ ਹੋਈਆਂ।ਜਿਸ ਵਿੱਚ ਜੋਨ ਕੋਟ-ਈਸੇ-ਖਾਂ, ਮੋਗਾ, ਧਰਮਕੋਟ,ਡਰੋਲੀ ਭਾਈ ਦੀਆ ਦੇ ਵੱਖ-ਵੱਖ ਸਕੂਲਾ ਦੀਆਂ 8 ਟੀਮਾਂ ਸ਼ਾਮਿਲ ਹੋਈਆਂ।ਜਿਸ ਵਿੱਚ ਮਾਸਟਰ ਰਮਿੰਦਰ ਸਿੰਘ ਨੇ ਪ੍ਰਬੰਧਕ ਅਤੇ ਦਲਜੀਤ ਸਿੰਘ ਨੇ ਕੰਨਵੀਨਰ ਦੀ ਅਹਿਮ ਭੁੂਮਿਕਾ ਨਿਭਾਈ । ਇਸ ਸਮੇਂ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਖਿਡਾਰੀਆਂ ਨੂੰ ਖੇਡ ਦੀ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕਰਦੇ ਹੋਏ ਜ਼ਿਲ੍ਹਾ ਪੱਧਰ ਤੇ ਵਧੀਆਂ ਪ੍ਰਦਰਸ਼ਨ ਕਰਦੇ ਹੋਏ ਸਟੇਟ ਪੱਧਰ ਤੇ ਖੇਡਣ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ । ਹੇਮਕੁੰਟ ਸਕੂਲ ਦੇ ਖਿਡਾਰੀ ਜੋਨ ਕੋਟ-ਈਸੇ-ਖਾਂ ਨੇ ਜ਼ਿਲ਼ਾਂ ਨੈੱਟਬਾਲ ਅੰ-14,17,19 ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ।ਇਸ ਮੌਕੇ ਬਲਦੇਵ ਸਿੰਘ ਪੀ.ਟੀ. ਆਈ, ਸੰਦੀਪ ਕੌਰ ਕਮਾਲਕੇ , ਨਵਨੀਤ ਕੌਰ ਪੀ.ਟੀ.ਆਈ,ਸੰਦੀਪ ਕੌਰ ਡੀ.ਪੀ.ਈ.ਗੁਰਪ੍ਰੀਤ ਕੌਰ ਡੀ.ਪੀ.ਈ,ਪਿ੍ਰਤਪਾਲ ਕੌਰ ਡੀ.ਪੀ.ਈ,ਕਿਰਨਜੀਤ ਕੌਰ ਡੀ.ਪੀ.ਈ. ਡੀ.ਪੀ. ਲਵਪ੍ਰੀਤ ਸਿੰਘ ,ਬਲਵਿੰਦਰ ਸਿੰਘ ਅਤੇ ਕੋਚ ਮਹੇਸ਼ ਕੁਮਾਰ, ਸੁਰਿੰਦਰਪਾਲ ਸਿੰਘ, ਜਗਵਿੰਦਰ ਸਿੰਘ,ਗਗਨਦੀਪ ਸਿੰਘ,ਚੰਦਨ,ਮੈਡਮ ਪ੍ਰਕ੍ਰਿਤੀ ਅਤੇ ਪ੍ਰੀਤੀ ਆਦਿ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ