Tuesday, September 17, 2024  

ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਸਿਰ ਝੁਕਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਦਾ ਹੈ-ਡਾ.ਚੀਮਾ

August 30, 2024

ਚੰਡੀਗੜ੍ਹ, 30 ਅਗਸਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮ ਹੋਇਆ ਹੈ, ਸ਼੍ਰੋਮਣੀ ਅਕਾਲੀ ਦਲ ਉਸ ਹੁਕਮ ਨੂੰ ਪ੍ਰਵਾਨ ਕਰਦਾ ਹੈ। ਜਿਸ ਦਿਨ ਸੁਖਬੀਰ ਸਿੰਘ ਬਾਦਲ ਪ੍ਰਧਾਨ ਬਣ ਕੇ ਸਪੱਸ਼ਟੀਕਰਨ ਦੇਣ ਆਏ ਸਨ, ਉਸ ਦਿਨ ਉਨ੍ਹਾਂ ਨੇ ਵੀ ਸਪੱਸ਼ਟ ਕਰ ਦਿੱਤਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਜੋ ਵੀ ਹੁਕਮ ਆਵੇਗਾ, ਅਸੀਂ ਉਸ ਨੂੰ ਪ੍ਰਵਾਨ ਕਰਾਂਗੇ। ਇਸ ਕਰਕੇ ਜੋ ਹੁਕਮ ਅੱਜ ਸੁਖਬੀਰ ਸਿੰਘ ਬਾਦਲ ਜਾਂ ਉਸ ਸਮੇਂ ਦੇ ਕੈਬਨਿਟ ਮੰਤਰੀਆਂ ਨੂੰ ਆਇਆ ਹੈ, ਅਸੀਂ ਸਿਰ ਝੁਕਾ ਕੇ ਪ੍ਰਵਾਨ ਕਰਦੇ ਹਾਂ। ਜਿਸ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਆਇਆ ਹੈ, ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੱਥਾ ਟੇਕ ਕੇ ਆਪਣਾ ਸਪੱਸ਼ਟੀਕਰਨ ਦੇਵਾਂਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬਿੰਦੂ ਸਿੰਘ ਪੰਜਾਬ ਅਤੇ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਦੀ ਚੰਡੀਗਡ਼੍ਹ ਇਕਾਈ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੀ ਗਈ

 ਆਪ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਢੋਲ, ਭੰਗੜੇ ਅਤੇ ਮਠਿਆਈਆਂ ਵੰਡ ਕੇ  ''ਸੱਚ ਅਤੇ ਜਮਹੂਰੀਅਤ ਦੀ ਜਿੱਤ'' ਦਾ ਮਨਾਇਆ  ਜਸ਼ਨ

ਚੰਡੀਗੜ੍ਹ ਬੰਬ ਧਮਾਕਾ ਮਾਮਲਾ: ਪੰਜਾਬ ਤੋਂ ਮੁੱਖ ਮੁਲਜ਼ਮ ਗ੍ਰਿਫ਼ਤਾਰ, ਅਸਲਾ ਬਰਾਮਦ

ਚੰਡੀਗੜ੍ਹ 'ਚ ਸਾਬਕਾ ਪੁਲਿਸ ਅਧਿਕਾਰੀ ਦੇ ਘਰ ਗ੍ਰੇਨੇਡ ਧਮਾਕਾ, 1 ਗ੍ਰਿਫਤਾਰ, 2 ਸ਼ੱਕੀ ਫ਼ਰਾਰ

ਸ਼ੱਕੀ ਗ੍ਰਨੇਡ ਹਮਲੇ ਨੇ ਚੰਡੀਗੜ੍ਹ ਦੇ ਪੌਸ਼ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ

ਚੰਡੀਗੜ੍ਹ ਪ੍ਰਸ਼ਾਸਨ ਨੇ ਗੈਰ ਮਾਨਤਾ ਪ੍ਰਾਪਤ ਸਕੂਲਾਂ 'ਤੇ ਸਖ਼ਤ ਕਾਰਵਾਈ ਕੀਤੀ ਹੈ

ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਨੰਬਰ-5 ਅਤੇ 6 ਮੁੜ ਬਲਾਕ ਹੋਵੇਗਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਗਾਂ ਨੂੰ ਲੈ ਕੇ ਦਿੱਤੇ ਭਰੋਸੇ 'ਤੇ ਕਿਸਾਨਾਂ ਨੇ ਚੰਡੀਗੜ੍ਹ 'ਚ ਧਰਨਾ ਸਮਾਪਤ ਕੀਤਾ

ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਪੀਜੀਆਈ ਵਿੱਚ ਟਾਸਕ ਫੋਰਸ ਦਾ ਗਠਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ ਚੋਣਾਂ ਲਈ ਪ੍ਰਚਾਰ ਖ਼ਤਮ, ਭਲਕੇ ਵੋਟਾਂ ਪੈਣਗੀਆਂ