Wednesday, November 27, 2024  

ਪੰਜਾਬ

ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਖਰੜ ਦੇ ਸਰਬ ਸੰਮਤੀ ਨਾਲ ਜਗਤਾਰ ਸਿੰਘ ਪਟਵਾਰੀ ਪ੍ਰਧਾਨ ਤੇ ਹਰਿੰਦਰ ਸਿੰਘ ਬਣੇ ਜਨਰਲ ਸਕੱਤਰ

August 30, 2024

ਖਰੜ, 30 ਅਗਸਤ (ਕੁਲਦੀਪ ਸਿੰਘ ਢਿਲੋਂ)-

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਖਰੜ ਦੀ ਸਾਲ 2024-26 ਲਈ ਚੋਣ ਕਰਨ ਲਈ ਤਹਿਸੀਲ ਦਫਤਰ ਖਰੜ ਦੇ ਮੀਟਿੰਗ ਹਾਲ ਵਿਚ ਮੀਟਿੰਗ ਹੋਈ ਜਿਸ ਵਿਚ ਹਰਵਿੰਦਰ ਸਿੰਘ ਪੋਹਲੀ ਸੂਬਾ ਖਜਾਨਚੀ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ, ਸੁਰਿੰਦਰ ਸਿੰਘ ਰਾਣਾ ਪ੍ਰਧਾਨ ਜਿਲ੍ਹਾ ਕਾਨੂੰਗੋ ਐਸੋਸੀਏਸ਼ਨ ਅਤੇ ਅਦਿੱਤਿਆ ਕੌਸ਼ਲ ਜਿਲ੍ਹਾ ਪ੍ਰਧਾਨ ਦੀ ਰੈਵੀਨਿਊ ਪਟਵਾਰ ਯੂਨੀਅਨ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵੀ ਹਾਜ਼ਰ ਹੋਏ। ਮੀਟਿੰਗ ਵਿਚ ਤਹਿਸੀਲ ਬਾਡੀ ਖਰੜ ਦੇ ਸਾਬਕਾ ਪ੍ਰਧਾਨ ਸੌਰਵ ਸ਼ੁਕਲਾ ਨੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਖਰੜ ਦੇ ਪ੍ਰਧਾਨ ਦੇ ਅਹੁੱਦੇ ਲਈ ਜਗਤਾਰ ਸਿੰਘ ਦਾ ਪੇਸ਼ ਕੀਤਾ ਜਿਸਨੂੰ ਤਹਿਸੀਲ ਖਰੜ ਦੇ ਸਮੂਹ ਪਟਵਾਰੀਆਂ ਵਲੋਂ ਸਰਬ ਸੰਮਤੀ ਨਾਲ ਪ੍ਰਧਾਨ ਚੁਣਨ ਲਈ ਸਹਿਮਤੀ ਦਿੰਦੇ ਹੋਏ ਪ੍ਰਧਾਨ ਚੁਣ ਲਿਆ ਗਿਆ ਹੈ। ਤਹਿਸੀਲ ਖਰੜ ਦੇ ਬਾਕੀ ਅਹੁੱਦੇਦਾਰਾਂ ਵਿਚ ਹਰਿੰਦਰ ਸਿੰਘ ਨੂੰ ਜਨਰਲ ਸਕੱਤਰ, ਮਨਦੀਪ ਕੌਰ ਨੂੰ ਖਜਾਨਚੀ, ਸੁਖਵੀਰ ਸਿੰਘ ਵਧੀਕ ਜਨਰਲ ਸਕੱਤਰ, ਸੰਜੇ ਜਾਂਗਰਾ ਵਧੀਕ ਖਜ਼ਾਨਚੀ, ਹਰਿੰਦਰ ਸਿੰਘ, ਅਮਰਿੰਦਰ ਸਿੰਘ, ਅਮਨਦੀਪ ਸਿੰਘ, ਨਵੀਤਾ ਕੰਬੋਜ਼ ਸੀਨੀਅਰ ਮੀਤ ਪ੍ਰਧਾਨ ਵਜੋਂ ਚੁਣੇ ਗਏ ਹਨ। ਇਸ ਤੋ ਇਲਾਵਾ ਜਿਲ੍ਹਾ ਮੈਂਬਰਾਂ ਲਈ ਕਾਨੂੰਗੋਈ ਖਰੜ ਤੋਂ ਨਵਨਜੀਤ ਸਿੰਘ, ਕਾਨੂੰਗੋ ਸੰਤੇਮਾਜਰਾ ਤੋਂ ਮਨਿੰਦਰਪਾਲ ਸਿੰਘ ਸਿੱਧੂ, ਘੜੂੰਆਂ ਕਾਨੂੰਗੋ ਤੋਂ ਲਿਸ਼ਾ ਸਿੰਗਲਾ, ਮਾਜਰੀ ਕਾਨੂੰਗੋਈ ਤੋਂ ਰਾਜਵੀਰ ਸਿੰਘ, ਕੁਰਾਲੀ ਕਾਨੂੰਗੋਈ ਤੋਂ ਰਵਿੰਦਰ ਮੱਟੂ, ਮੁੱਲਾਂਪੁਰ ਤੋਂ ਰਣਜੀਤ ਥਿੰਦ, ਖਿਜਰਾਬਾਦ ਤੋਂ ਸੌਰਵ ਸ਼ਕੁਲਾ ਨੂੰ ਨਾਮਜ਼ਦ ਕੀਤਾ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ