Tuesday, November 26, 2024  

ਪੰਜਾਬ

ਖ਼ਾਲਸਾ ਕਾਲਜ ’ਚ ਲੇਟ ਫੀਸ ਨਾਲ ਦਾਖਲਾ 16 ਤੱਕ - ਡਾ. ਹੀਰਾ

August 30, 2024

ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ)

ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਕਾਲਜ ਵਿਚ ਚੱਲ ਰਹੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿਚ ਹੁਣ ਵਿਦਿਆਰਥੀ 16 ਸਤੰਬਰ ਤੱਕ ਲੇਟ ਫੀਸ ਨਾਲ ਦਾਖਲਾ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਪਹਿਲਾ ਵਿਦਿਆਰਥੀ 31 ਅਗਸਤ ਤੱਕ ਵਾਈਸ ਚਾਂਸਲਰ ਦੀ ਪ੍ਰਵਾਨਗੀ ਨਾਲ 5000 ਰੁਪਏ ਲੇਟ ਫੀਸ ਨਾਲ ਦਾਖਲਾ ਲੈ ਸਕਦੇ ਸਨ ਤੇ ਹੁਣ ਪੰਜਾਬ ਯੂਨੀਵਰਸਿਟੀ ਵਲੋਂ 5000 ਰੁਪਏ ਲੇਟ ਫੀਸ ਨਾਲ ਦਾਖਲੇ ਦੀ ਮਿਤੀ 31 ਅਗਸਤ ਤੋਂ 16 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਪਿ੍ਰੰਸੀਪਲ ਡਾ. ਹੀਰਾ ਨੇ ਦੱਸਿਆ ਕਿ ਕਾਲਜ ਵਿਚ ਬੀ.ਏ. ਬੀ.ਐੱਡ., ਬੀ.ਕਾਮ. ਅਤੇ ਬੀ.ਸੀ.ਏ. ਪਹਿਸੇ ਸਾਲ ਦੇ ਕੋਰਸਾਂ ਦੀਆਂ ਸੀਟਾਂ ਭਰ ਚੁੱਕੀਆਂ ਹਨ ਤੇ ਬੀ.ਏ., ਬੀ.ਐੱਸ.ਸੀ. (ਮੈਡੀਕਲ/ਨਾਨ ਮੈਡੀਕਲ), ਬੀ.ਐੱਸ.ਸੀ. ਬੀ.ਐੱਡ. ਵਿਚ ਦਾਖਲਾ ਜਾਰੀ ਹੈ। ਇਸੇ ਤਰ੍ਹਾਂ ਐੱਮ.ਏ. ਹਿਸਟਰੀ, ਐੱਮ.ਕਾਮ., ਐੱਮ.ਐੱਸ.ਸੀ. ਕਮਿਸਟਰੀ ਤੇ ਮੈਥੇਮੈਟਿਕਸ ਅਤੇ ਪੀ.ਜੀ.ਡੀ.ਸੀ.ਏ. ਵਿਚ ਦਾਖਲਾ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 