Tuesday, November 26, 2024  

ਪੰਜਾਬ

ਸ੍ਰੀ ਰਾਮ ਲੀਲ੍ਹਾ ਕਮੇਟੀ ਦੁਸਹਿਰਾ ਗਰਾਊਂਡ ਖਰੜ ਦੀ ਪਲੇਠੀ ਮੀਟਿੰਗ ਹੋਈ

August 31, 2024

ਖਰੜ,31 ਅਗਸਤ (ਕੁਲਦੀਪ ਸਿੰਘ ਢਿਲੋਂ):-

ਬੀਬੀ ਜੀ ਦੇ ਮੰਦਰ ਖਰੜ ਵਿਖੇ ਸ੍ਰੀ ਰਾਮ ਲੀਲ੍ਹਾ ਕਮੇਟੀ ਦੁਸਹਿਰਾ ਗਰਾਊਂਡ ਖਰੜ ਦੀ ਮੀਟਿੰਗ ਹੋਈ। ਇਸ ਸਬੰਧੀ ਹੋਰ ਵਧੇਰੇ ਜਾਦਕਾਰੀ ਦਿੰਦਿਆ ਜੁਝਾਰ ਸਿੰਘ ਲੌਂਗੀਆ, ਪਿ੍ਰੰਸੀਪਲ ਜਤਿੰਦਰ ਕੁਮਾਰ ਗੁਪਤਾ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 3 ਸਤੰਬਰ ਨੂੰ ਰਾਤ 8 ਵਜੇਂ ਪੂਜਨ ਕਰਵਾਇਆ ਜਾਵੇਗਾ ਅਤੇ ਰਿਹਸਲ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ 1ਅਕਤੂਬਰ ਨੂੰ ਸ੍ਰੀ ਰਾਮ ਲੀਲ੍ਹਾ ਦੇ ਮੰਚਨ ਦੀ ਸ਼ੁਰੂਆਤ ਕੀਤੀ ਜਾਵੇ। ਜਿਸ ਦੀ ਸੰਪੂਰਤਾ 11 ਅਕਤੂਬਰ ਨੂੰ ਹੋਗੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਪਿੱਛਲੀਆਂ ਕਮੀਆਂ ਨੂੰ ਦੂਰ ਕਰਦਿਆਂ ਇਸ ਵਾਰੀ ਰਮਾਇਣ ਨਾਲ ਸਬੰਧਿਤ ਹੋਰ ਸੁੰਦਰ ਝਾਂਕੀਆਂ ਦਿਖਾਉਣ ਸਬੰਧੀ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਕਲੱਬ ਮੈਂਬਰਾਂ ਦੀਆਂ ਡਿਊਟੀਆਂ ਵੀ ਲਗਾਈਆ ਗਈਆਂ। ਇਸ ਮੌਕੇ ਹੇਮੰਤ ਸ਼ਰਮਾ, ਜਵਾਹਰ ਲਾਲ ਸ਼ਰਮਾ,ਹਰਸ਼ ਸ਼ਰਮਾ,ਮਨਜੀਤ ਸਿੰਘ ਬੈਦਵਾਨ,ਆਨੰਦ ਹੈਪੀ, ਪੇ੍ਰਮ ਪ੍ਰਕਾਸ਼ ਸ਼ਰਮਾ,ਗਗਨਦੀਪ ਸ਼ਰਮਾ,ਕਾਲਾ ਸਿੰਘ ਸੈਣੀ ਤੋਂ ਇਲਾਵਾ ਸਮੂਹ ਕਲੱਬ ਮੈਂਬਰ ਅਤੇ ਕਲਾਕਾਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 