Tuesday, November 26, 2024  

ਪੰਜਾਬ

ਸ.ਸ.ਸ. ਸਕਰੁਲਾਂਪੁਰ ਵਿਖੇ ਗਾਈਡੈਂਸ ਵਿਭਾਗ ਵੱਲੋਂ ਕਰਵਾਏ ਮੁਕਾਬਲੇ 

August 31, 2024

ਅਮਰਦੀਪ ਕੌਰ
ਖਰੜ, 31/ਅਗਸਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਕਰੁਲਾਂਪੁਰ ਵਿਖੇ ਕਰੀਅਰ ਤੇ ਗਾਈਡੈਂਸ ਵਿਭਾਗ ਵੱਲੋਂ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ ਗਏ । ਖਰੜ ਬਲਾਕ- 2 ਦੇ ਵੱਖ-ਵੱਖ ਸਕੂਲਾਂ ਨੇ ਸੀਨੀਅਰ ਅਤੇ ਹਾਈ ਵਿੰਗ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਸਰਕਾਰੀ ਹਾਈ ਸਕੂਲ ਰੁੜਕੀ ਪੁਖਤਾ ਦੇ ਨੌਵੀਂ ਸ਼੍ਰੇਣੀ ਦੇ ਵਿਦਿਆਰਥੀ ਰੌਸ਼ਨਦੀਪ ਨੇ ਹਾਈ ਵਿੰਗ ਦੇ ਪੰਜਾਬੀ ਟਾਈਪਿੰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਵਿਦਿਆਰਥੀ ਨੂੰ ਸ਼੍ਰੀਮਤੀ ਪਲਵੀ (ਕੰਪਿਊਟਰ ਫੈਕਲਟੀ) ਅਤੇ ਏਕਤਾ ਭਾਰਦਵਾਜ (ਕਰੀਅਰ ਅਤੇ ਗਾਈਡੈਂਸ ਇੰਚਾਰਜ) ਨੇ ਤਿਆਰੀ ਕਰਵਾਈ। ਸਵੇਰ ਦੀ ਸਭਾ ਦੌਰਾਨ ਸ਼੍ਰੀਮਤੀ ਇੰਦਰ ਮੋਹਣੀ (ਮੁੱਖ ਅਧਿਆਪਕਾ )ਨੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੀਮਤੀ ਏਕਤਾ, ਸ਼੍ਰੀਮਤੀ ਵਰਿੰਦਰ ਕੌਰ, ਸ੍ਰੀਮਤੀ ਰਿਤੂ, ਸ਼੍ਰੀਮਤੀ ਮੋਨਿਕਾ,ਸ੍ਰੀਮਤੀ ਤਰਨਜੀਤ ਕੌਰ,ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 