Tuesday, November 26, 2024  

ਪੰਜਾਬ

ਕੰਗਣਾ ਰਣੌਤ ਨੂੰ ਕੋਈ ਹੱਕ ਨਹੀ ਕਿ ਉਹ ‘ਸਰਬੱਤ ਦਾ ਭਲਾ’ ਲੋੜਨ ਵਾਲੀ ਸਿੱਖ ਕੌਮ ਨੂੰ ਨਿਸ਼ਾਨਾਂ ਬਣਾਕੇ ਬਦਨਾਮ ਕਰੇ : ਟਿਵਾਣਾ 

August 31, 2024

ਸ੍ਰੀ ਫ਼ਤਹਿਗੜ੍ਹ ਸਾਹਿਬ/31 ਅਗਸਤ:
(ਰਵਿੰਦਰ ਸਿੰਘ ਢੀਂਡਸਾ)

“ਕੰਗਣਾ ਰਣੌਤ ਨਾਮ ਦੀ ਐਕਟਰਸ ਤੋ ਐਮ.ਪੀ ਬਣੀ ਬੀਬੀ ਨੂੰ ਨਾ ਤਾਂ ਆਪਣੇ ਹਿਮਾਚਲੀ ਸੱਭਿਆਚਾਰ ਤੇ ਨਾ ਹੀ ਪੰਜਾਬੀਆਂ ਤੇ ਸਿੱਖ ਕੌਮ ਦੇ ਸੱਭਿਆਚਾਰ ਤੇ ਰਿਸਤੇ ਬਾਰੇ ਕੋਈ ਜਾਣਕਾਰੀ ਹੈ । ਤਦ ਹੀ ਉਹ ਬਿਨ੍ਹਾਂ ਸੋਚੇ ਸਮਝੇ ਗੈਰ ਦਲੀਲ ਢੰਗ ਤੇ ਗੈਰ ਇਖਲਾਕੀ ਢੰਗ ਨਾਲ ਅਜਿਹੀ ਭੱਦੀ ਬਹੁਗਿਣਤੀ ਤੇ ਸਿੱਖ ਕੌਮ ਵਿਚ ਨਫਰਤ ਪੈਦਾ ਕਰਨ ਵਾਲੀ ਬਿਆਨਬਾਜੀ ਨਿਰੰਤਰ ਕਰਦੀ ਆ ਰਹੀ ਹੈ । ਜਿਸ ਨਾਲ ਇਥੋਂ  ਦਾ ਮਾਹੌਲ ਅਮਨ ਵਾਲਾ ਨਾ ਰਹਿਕੇ ਵਿਸਫੋਟਕ ਬਣੇ । ਇਸ ਲਈ ਮੌਜੂਦਾ ਬੀਜੇਪੀ ਦੀ ਲੀਡਰਸ਼ਿਪ ਆਪਣੀ ਇਖਲਾਕੀ ਜਿੰਮੇਵਾਰੀ ਸਮਝਦੇ ਹੋਏ ਕੰਗਨਾ ਰਣੌਤ ਨੂੰ ਪਾਰਟੀ ਵਿੱਚੋਂ ਬਰਤਰਫ ਕਰੇ ਅਤੇ ਨਾਲ-ਨਾਲ ਉਸ ਵੱਲੋ ਬਣਾਈ ਗਈ ਐਮਰਜੈਸੀ ਫਿਲਮ ਜਿਸ ਵਿਚ ਸਿੱਖ ਨਾਇਕਾਂ ਅਤੇ ਸਿੱਖੀ ਮਰਿਯਾਦਾਵਾਂ ਅਤੇ ਸੋਚ ਦੇ ਉਲਟ ਅਮਲ ਹੋ ਰਹੇ ਹਨ, ਉਤੇ ਮੁਕੰਮਲ ਰੂਪ ਵਿਚ ਪਾਬੰਦੀ ਲਗਾਉਣ ਦੀ ਜਿੰਮੇਵਾਰੀ ਵੀ ਨਿਭਾਵੇ"।ਇਹ ਵਿਚਾਰ ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੰਗਣਾ ਰਣੌਤ ਵੱਲੋ ਗੈਰ ਦਲੀਲ ਤੇ ਗੈਰ ਇਖਲਾਕੀ ਢੰਗ ਨਾਲ ਪੰਜਾਬੀਆਂ, ਸਿੱਖ ਕੌਮ ਅਤੇ ਕਿਸਾਨਾਂ ਵਿਰੁੱਧ ਨਿਰੰਤਰ ਲੰਮੇ ਸਮੇ ਤੋ ਦਿੱਤੀ ਜਾ ਰਹੀ ਭੱਦੀ ਬਿਆਨਬਾਜੀ ਉਤੇ ਤਿੱਖਾ ਪ੍ਰਤੀਕਰਮ ਜ਼ਾਹਰ ਕਰਦੇ ਹੋਏ ਪ੍ਰਗਟ ਕੀਤੇ । 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 