Tuesday, September 17, 2024  

ਚੰਡੀਗੜ੍ਹ

ਐਨਆਈਏ ਦੇ ਛਾਪੇ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ

September 02, 2024

ਚੰਡੀਗੜ੍ਹ, 2 ਸਤੰਬਰ

ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਇਕਾਈ ਚੰਡੀਗੜ੍ਹ-ਮੁਹਾਲੀ ਨੇ ਕੱਲ੍ਹ ਪੰਜਾਬ, ਹਰਿਆਣਾ, ਯੂ.ਪੀ ਅਤੇ ਦਿੱਲੀ ਦੇ ਜਮਹੂਰੀ ਕਾਰਕੁੰਨਾਂ, ਵਕੀਲਾਂ ਅਤੇ ਕਿਸਾਨ ਕਾਰਕੁੰਨਾਂ ਦੇ ਟਿਕਾਣਿਆਂ 'ਤੇ ਐਨ.ਆਈ.ਏ ਵੱਲੋਂ ਮਾਰੇ ਗਏ ਛਾਪੇ ਦੇ ਵਿਰੋਧ 'ਚ ਸੈਕਟਰ 17 'ਚ ਰੋਸ ਮੁਜ਼ਾਹਰਾ ਕਰਕੇ ਵਿਦਿਆਰਥੀਆਂ, ਨੌਜਵਾਨਾਂ, ਪ੍ਰਦਰਸ਼ਨ ਵਿੱਚ ਸ਼ਹਿਰ ਦੇ ਆਮ ਨਾਗਰਿਕਾਂ, ਮੁਲਾਜ਼ਮਾਂ ਅਤੇ ਬੁੱਧੀਜੀਵੀਆਂ ਸਮੇਤ ਕਿਸਾਨ, ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬਿੰਦੂ ਸਿੰਘ ਪੰਜਾਬ ਅਤੇ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਦੀ ਚੰਡੀਗਡ਼੍ਹ ਇਕਾਈ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੀ ਗਈ

 ਆਪ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਢੋਲ, ਭੰਗੜੇ ਅਤੇ ਮਠਿਆਈਆਂ ਵੰਡ ਕੇ  ''ਸੱਚ ਅਤੇ ਜਮਹੂਰੀਅਤ ਦੀ ਜਿੱਤ'' ਦਾ ਮਨਾਇਆ  ਜਸ਼ਨ

ਚੰਡੀਗੜ੍ਹ ਬੰਬ ਧਮਾਕਾ ਮਾਮਲਾ: ਪੰਜਾਬ ਤੋਂ ਮੁੱਖ ਮੁਲਜ਼ਮ ਗ੍ਰਿਫ਼ਤਾਰ, ਅਸਲਾ ਬਰਾਮਦ

ਚੰਡੀਗੜ੍ਹ 'ਚ ਸਾਬਕਾ ਪੁਲਿਸ ਅਧਿਕਾਰੀ ਦੇ ਘਰ ਗ੍ਰੇਨੇਡ ਧਮਾਕਾ, 1 ਗ੍ਰਿਫਤਾਰ, 2 ਸ਼ੱਕੀ ਫ਼ਰਾਰ

ਸ਼ੱਕੀ ਗ੍ਰਨੇਡ ਹਮਲੇ ਨੇ ਚੰਡੀਗੜ੍ਹ ਦੇ ਪੌਸ਼ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ

ਚੰਡੀਗੜ੍ਹ ਪ੍ਰਸ਼ਾਸਨ ਨੇ ਗੈਰ ਮਾਨਤਾ ਪ੍ਰਾਪਤ ਸਕੂਲਾਂ 'ਤੇ ਸਖ਼ਤ ਕਾਰਵਾਈ ਕੀਤੀ ਹੈ

ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਨੰਬਰ-5 ਅਤੇ 6 ਮੁੜ ਬਲਾਕ ਹੋਵੇਗਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਗਾਂ ਨੂੰ ਲੈ ਕੇ ਦਿੱਤੇ ਭਰੋਸੇ 'ਤੇ ਕਿਸਾਨਾਂ ਨੇ ਚੰਡੀਗੜ੍ਹ 'ਚ ਧਰਨਾ ਸਮਾਪਤ ਕੀਤਾ

ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਪੀਜੀਆਈ ਵਿੱਚ ਟਾਸਕ ਫੋਰਸ ਦਾ ਗਠਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ ਚੋਣਾਂ ਲਈ ਪ੍ਰਚਾਰ ਖ਼ਤਮ, ਭਲਕੇ ਵੋਟਾਂ ਪੈਣਗੀਆਂ