Tuesday, November 26, 2024  

ਪੰਜਾਬ

ਰੋਜ਼ਾ ਸ਼ਰੀਫ ਉਰਸ ਦੌਰਾਨ ਭੀੜ 'ਚ ਗਵਾਚੀ ਬੱਚੀ ਪੁਲਿਸ ਨੇ ਲੱਭ ਕੇ ਕੀਤੀ ਮਾਪਿਆਂ ਹਵਾਲੇ

September 02, 2024
ਸ੍ਰੀ ਫ਼ਤਹਿਗੜ੍ਹ ਸਾਹਿਬ/2 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਸਰਹੰਦ ਦੇ ਰੋਜ਼ਾ ਸ਼ਰੀਫ ਵਿਖੇ ਚੱਲ ਰਹੇ ਸਲਾਨਾ ਉਰਸ ਦੌਰਾਨ ਭੀੜ ਵਿੱਚ ਗਵਾਚੀ ਇੱਕ ਪੰਜ ਸਾਲਾ ਬੱਚੀ ਨੂੰ ਪੁਲਿਸ ਵੱਲੋਂ ਲੱਭ ਕੇ ਉਸਦੇ ਮਾਪਿਆਂ ਦੇ ਸਪੁਰਦ ਕੀਤੇ ਜਾਣ ਦਾ ਸਮਾਚਾਰ ਹੈ। ਉਰਸ ਦੌਰਾਨ ਡਿਊਟੀ ਤੇ ਤਾਇਨਾਤ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਇਲਾਕੇ ਤੋਂ ਇਸ ਉਰਸ ਵਿੱਚ ਪਰਿਵਾਰ  ਨਾਲ ਸ਼ਾਮਿਲ ਹੋਣ ਆਈ ਪੰਜ ਸਾਲਾ ਬੱਚੀ ਅਬੀਰਾ ਪੁੱਤਰੀ ਅਬਦੁੱਲਾ ਭੀੜ ਦੌਰਾਨ ਮਾਪਿਆਂ ਤੋਂ ਵਿਛੜ ਕੇ ਗਵਾਚ ਗਈ ਸੀ ਜਿਸ ਨੂੰ ਲੱਭ ਕੇ ਉਸ ਦੇ ਮਾਪਿਆਂ ਦੇ ਸਪੁਰਦ ਕਰ ਦਿੱਤਾ ਗਿਆ ਹੈ। ਬੱਚੀ ਅਬੀਰਾ ਦੇ ਮਾਪਿਆਂ ਨੇ ਕਿਹਾ ਕਿ ਉਹ ਸਹਾਇਕ ਥਾਣੇਦਾਰ ਜਗਰੂਪ ਸਿੰਘ ਤੇ ਉਹਨਾਂ ਦੇ ਸਾਥੀ ਕਰਮਚਾਰੀਆਂ ਦੇ ਤਹਿ ਦਿਲੋਂ ਧੰਨਵਾਦੀ ਹਨ ਜਿਨ੍ਹਾਂ ਨੇ ਭੀੜ ਦੌਰਾਨ ਮੁਸ਼ੱਕਤ ਕਰਕੇ ਕੁਝ ਹੀ ਸਮੇਂ ਵਿੱਚ ਉਹਨਾਂ ਦੀ ਬੱਚੀ ਨੂੰ ਲੱਭ ਲਿਆ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 