Tuesday, November 26, 2024  

ਪੰਜਾਬ

ਨਾਇਬ ਤਹਿਸੀਲਦਾਰ ਹਰੀਸ ਕੁਮਾਰ ਨੇ ਅਹੁਦਾ ਸੰਭਾਲਿਆ

September 03, 2024

ਘਨੌਰ 3 ਸਤੰਬਰ (ਓਮਕਾਰ ਸ਼ਰਮਾ) :

ਪੰਜਾਬ ਸਰਕਾਰ ਮਾਲ ਤੇ ਪੁਨਰਵਾਸ ਵਿਭਾਗ ਦੇ ਵਿਸੇਸ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਮਾਲ,ਚੰਡੀਗੜ੍ਹ ਦੇ ਹੁਕਮਾਂ ਤਹਿਤ ਸਬ ਤਹਿਸੀਲ ਘਨੌਰ ਦੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਚੀਮਾ ਦਾ ਤਬਾਦਲਾ ਹੋਣ ਤੇ ਉਹਨਾਂ ਦੀ ਥਾਂ ਤੇ ਹਰੀਸ ਕੁਮਾਰ ਨਾਇਬ ਤਹਿਸੀਲਦਾਰ ਘਨੌਰ ਨੇ ਆਪਣਾ ਅਹੁਦਾ ਸੰਭਾਲਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਰਜਿਸਟਰੀਆਂ,ਇੰਤਕਾਲ,ਸਰਟੀਫਿਕੇਟ ਆਦਿ ਸਬੰਧੀ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ ਅਤੇ ਮਾਲ ਵਿਭਾਗ ਦੇ ਤਹਿਸੀਲ ਦਫਤਰ ਵਿਚ ਆਏ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸਾਨੀ ਨਹੀਂ ਆਉਣ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਆਉਣ ਤੇ ਲੋਕ ਉਨ੍ਹਂਾਂ ਨੂੰ ਮਿਲ ਸਕਦੇ ਹਨ। ਉਨ੍ਹਾਂ ਮੁਲਾਜਮਾਂ ਤੇ ਪਟਵਾਰੀ ਸਾਹਿਬਾਨ ਨੂੰ ਹਦਾਇਤ ਕੀਤੀ ਕਿ ਦਫਤਰ ਵਿਚ ਆਏ ਲੋਕਾਂ ਦੇ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਨੇਪਰੇ ਚਾੜਿ੍ਹਆ ਜਾਵੇ। ਇਸ ਮੌਕੇ ਸਬ ਤਹਿਸੀਲ ਘਨੌਰ ਦੇ ਅਸਟਾਮ ਫਰੋਸ,ਟਾਈਪਿਸਟ ਯੂਨੀਅਨ ਦੇ ਅਹੁਦੇਦਾਰ ਤੇ ਰਾਸਟਰੀ ਦਿਵਿਆਂਗ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਨਾਇਬ ਤਹਿਸੀਲਦਾਰ ਦਾ ਸਵਾਗਤ ਕੀਤਾ । ਇਸ ਮੌਕੇ ਸੁਖਵਿੰਦਰ ਸਿੰਘ ਸੋਢੀ ਰੀਡਰ,ਗੁਰਦਰਸਨ ਸਿੰਘ ਸ਼ੇਰਗਿੱਲ ਆਰ.ਸੀ.,ਅਸਵਨੀ ਕੁਮਾਰ ਕੰਪਿਉਟਰ ਓਪਰੇਟਰ,ਰਾਜੀਵ ਕੁਮਾਰ ਨੰਬਰਦਾਰ,ਸਤਨਾਮ ਸਿੰਘ,ਓਮਕਾਰ ਸ਼ਰਮਾ,ਜ਼ਸਬੀਰ ਸਿੰਘ ਹਰੀਗੜ,ਬਲਜੀਤ ਸਿੰਘ,ਦਲਜੀਤ ਸਿੰਘ,ਬਚਿੱਤਰ ਸਿੰਘ,ਲਖਵਿੰਦਰ ਸਿੰਘ,ਗੁਰਪ੍ਰੀਤ ਸਿੰਘ,ਹੰਸ ਰਾਜ,ਗੁਰਵਿੰਦਰ ਸਿੰਘ ਬੱਬੂ,ਮਨਜੀਤ ਸਿੰਘ ਰੁੜਕੀ,ਜ਼ਸਪ੍ਰੀਤ ਸਿੰਘ ਸਿਆਲੂ ਆਦਿ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ