Tuesday, November 26, 2024  

ਪੰਜਾਬ

ਹਰਸਿਮਰਤ ਕੌਰ ਬਾਦਲ ਗਿੱਦੜਬਾਹਾ ਵਿੱਚ ਚੋਣ ਪ੍ਰਚਾਰ ਦੀ ਇੰਚਾਰਜ ਨਿਯੁਕਤ

September 04, 2024

ਚੰਡੀਗੜ੍ਹ, 4 ਸਤੰਬਰ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਜਿਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ, ਉੱਥੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ: ਬਲਵਿੰਦਰ ਸਿੰਘ ਭੂੰਦੜ ਨੂੰ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਦੇ ਸੀਨੀਅਰ ਆਗੂਆਂ ਦੇ ਫਰਜ਼ ਉਨ੍ਹਾਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਹਲਕਾ ਗਿੱਦੜਬਾਹਾ ਦੀ ਚੋਣ ਮੁਹਿੰਮ ਦੀ ਇੰਚਾਰਜ ਹੋਵੇਗੀ। ਇਸੇ ਤਰ੍ਹਾਂ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ ਬਰਨਾਲਾ ਸ਼ਹਿਰ ਲਈ ਮੁਹਿੰਮ ਇੰਚਾਰਜ ਅਤੇ ਇਕਬਾਲ ਸਿੰਘ ਝੂੰਦਾਂ ਬਰਨਾਲਾ ਦਿਹਾਤੀ ਲਈ ਪ੍ਰਚਾਰ ਇੰਚਾਰਜ ਹੋਣਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

ਆਰ.ਆਈ.ਐਮ.ਟੀ. ਯੂਨੀਵਰਸਿਟੀ ਦੇ ਸਿਲੇਬਸ ਸਕੂਲ ਆਫ਼ ਲੈਂਗੂਏਜ਼ ਐਂਡ ਸੋਸ਼ਲ ਸਾਇੰਸ ਵਿਭਾਗ ਨੇ ਕਰਵਾਇਆ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਅਤੇ ਪੋਲੀਟੀਕਲ ਸਾਇੰਸ ਵਿਭਾਗ ਨੇ ਸਾਂਝੇ ਤੌਰ ਤੇ ਮਨਾਇਆ ਸੰਵਿਧਾਨ ਦਿਵਸ 