Tuesday, November 26, 2024  

ਪੰਜਾਬ

ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਇੱਕ ਨੌਜਵਾਨ ਸਮਗਲਰਬ ਗ੍ਰਿਫਤਾਰ

September 04, 2024

ਰੂਪਨਗਰ, 4 ਸਤੰਬਰ

ਮਿਤੀ 03-09-2024 ਨੂੰੰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਕਂੈਪ ਐਟ ਮੋਹਾਲੀ ਦੀ ਟੀਮ ਇੰਚਾਰਜ ਸੁਖਵਿੰਦਰ ਸਿੰਘ ਐਸ.ਆਈ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇੜੇ ਗੁਗਾ ਮਾੜੀ ਪਿੰਡ ਸਿੰਘਪੁਰਾ ਮੌਜੂਦ ਸੀ ਤਾਂ ਇੰਚਾਰਜ ਸੁਖਵਿੰਦਰ ਸਿੰਘ ਨੂੰ ਮੁੱਖਬਰੀ ਹੋਈ ਕਿ ਸਮੀਰ ਪੁੱਤਰ ਅਜਮਤ ਸ਼ਾਹ ਵਾਸੀ ਧਰਮਪੁਰਾ, ਭਸੋਡੀ ਮਿਲਕ, ਥਾਣਾ ਮਿਲਕ ਜਿਲ੍ਹਾ ਰਾਮਪੁਰ, ਉੱਤਰ ਪ੍ਰਦੇਸ਼ ਉਮਰ ਕਰੀਬ 26 ਸਾਲ ਜੋ ਕਿ ਹੈਰੋਇਨ ਦੀ ਸਪਲਾਈ ਦੇਣ ਲਈ ਗੁਰੁ ਦੁਆਰਾ ਸਾਹਿਬ ਪਿੰਡ ਸਿੰਘਪੁਰਾ ਵਾਲੀ ਗਲੀ ਤੋ ਗੁਗਾ ਮਾੜੀ ਸਿੰਘਪੁਰਾ ਵੱਲ ਨੂੰ ਪੈਦਲ ਹੀ ਆਉਣ ਵਾਲਾ ਹੈ ਜਿਸ ਪਾਸੋ ਹੈਰੋਇਨ ਬ੍ਰਾਮਦ ਹੋ ਸਕਦੀ ਹੈ॥ਸੂਚਨਾ ਪੱਕੀ ਤੇ ਭਰੋਸੇਯੋਗ ਹੋਣ ਤੇ ਸਮੀਰ ਉੱਕਤ ਖਿਲਾਫ ਥਾਣਾ ਜੀਕਰਪੁਰ ਵਿਖੇ ਮੁਕੱਦਮਾ ਨੰਬਰ 390 ਮਿਤੀ 03-09-2024 ਅ/ਧ 21/61/85 ਂਧਫਸ਼ ਅਚਟ ਤਹਿਤ ਮੁਕੱਦਮਾ ਦਰਜ ਰਜਿਸ਼ਟਰ ਕਰਵਾਇਆ ਗਿਆ ਅਤੇ ਦੋਸ਼ੀ ਸਮੀਰ ਉੱਕਤ ਨੂੰ ਨੇੜੇ ਗੁਗਾ ਮਾੜੀ ਪਿੰਡ ਸਿੰਘਪੁਰਾ ਤੋ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਜੋ ਦੋਸ਼ੀ ਬਹੁਤ ਹੀ ਚੁਸਤ ਅਤੇ ਚਲਾਕ ਹੈ।ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀ ਦੇ ਇਸ ਹੈਰੋਇਨ ਦੇ ਧੰਦੇ ਸਬੰਧੀ ਬੈਕਵਰਡ ਅਤੇ ਫਾਰਵਰਡ ਲੰਿਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਇਹ ਹੈਰੋਇਨ ਕਿਥੋ ਲੈ ਕੇ ਆਉਦਾ ਹੈ ਅਤੇ ਅੱਗੇ ਕਿਸ-ਕਿਸ ਨੂੰ ਵੇਚਦਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

ਆਰ.ਆਈ.ਐਮ.ਟੀ. ਯੂਨੀਵਰਸਿਟੀ ਦੇ ਸਿਲੇਬਸ ਸਕੂਲ ਆਫ਼ ਲੈਂਗੂਏਜ਼ ਐਂਡ ਸੋਸ਼ਲ ਸਾਇੰਸ ਵਿਭਾਗ ਨੇ ਕਰਵਾਇਆ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਅਤੇ ਪੋਲੀਟੀਕਲ ਸਾਇੰਸ ਵਿਭਾਗ ਨੇ ਸਾਂਝੇ ਤੌਰ ਤੇ ਮਨਾਇਆ ਸੰਵਿਧਾਨ ਦਿਵਸ 

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ