Tuesday, November 26, 2024  

ਪੰਜਾਬ

ਭਾਜਪਾ ਦੀ ਮੈਂਬਰਸ਼ਿਪ ਅਭਿਆਨ ਮੀਟਿੰਗ ਵਿੱਚ ਅਮਨਜੋਤ ਕੌਰ ਰਾਮੂਵਾਲੀਆ ਨੇ ਕੀਤੀ ਸ਼ਿਰਕਤ

September 04, 2024

ਸ੍ਰੀ ਫ਼ਤਹਿਗੜ੍ਹ ਸਾਹਿਬ/4 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਅੱਜ ਸਰਹਿੰਦ  ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ  ਦੀ ਅਗਵਾਈ ਹੇਠ ਭਾਜਪਾ ਦੀ ਮੈਂਬਰਸ਼ਿਪ ਅਭਿਆਨ ਸਬੰਧੀ ਇੱਕ ਮੀਟਿੰਗ ਹੋਈ ਜਿਸ ਵਿੱਚ ਭਾਜਪਾ ਦੇ ਨੈਸ਼ਨਲ ਕਾਰਜ਼ਕਾਰੀ ਕਮੇਟੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਉਚੇਚੇ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਨਜੋਤ ਕੌਰ ਰਾਮੂਵਾਲੀਆ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਭਰ ਵਿੱਚ ਮੈਂਬਰਸ਼ਿਪ ਅਭਿਆਨ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਮੱਦੇ ਨਜ਼ਰ ਜ਼ਿਲਾ ਫਤਿਹਗੜ੍ਹ ਸਾਹਿਬ ਵਿੱਚ ਵੀ ਨਵੇਂ ਮੈਂਬਰਾਂ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ । ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਇੱਕ ਕੱਦਾਵਰ ਆਗੂ ਹਨ ਜਿਨਾਂ ਦੀ ਅਗਵਾਈ ਵਿੱਚ ਇੱਥੇ ਪਾਰਟੀ ਦਾ ਜਨ ਆਧਾਰ ਲਗਾਤਾਰ ਵੱਧ ਰਿਹਾ ਹੈ। ਉਨਾਂ ਦੱਸਿਆ ਕਿ  ਚਾਹਵਾਨ ਵਿਅਕਤੀ ਫੋਨ ਨੰਬਰ 8800002024 ਉੱਤੇ ਮਿਸ ਕਾਲ ਕਰਕੇ ਜਾਂ ਪਾਰਟੀ ਦੇ ਦਫਤਰ ਵਿੱਚ ਫਾਰਮ ਭਰ ਕੇ ਭਾਜਪਾ ਦੀ ਮੈਂਬਰਸ਼ਿਪ ਹਾਸਿਲ ਕਰ ਸਕਦੇ ਹਨ। ਇਸ ਮੌਕੇ ਜਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਤੋਂ ਇਲਾਵਾ ਹਰੀਸ਼ ਅਗਰਵਾਲ ਜਿਲਾ ਜਨਰਲ ਸਕੱਤਰ,ਸ਼ਿੰਗਾਰਾ ਸਿੰਘ ਬਰਾਸ, ਅਜੈਬ ਸਿੰਘ ਜਖਵਾਲੀ, ਰਸ਼ਪਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਸਿੱਧੂਪੁਰ, ਕੁਲਦੀਪ ਸਹੋਤਾ, ਗੁਰਮੁੱਖ ਸਿੰਘ, ਗੁਰਬਖਸ਼ ਸਿੰਘ ਬਖਸ਼ੀ, ਜਸਵਿੰਦਰ ਸਿੰਘ ਬਰਾਸ, ਰਾਜੀਵ ਮਲਹੋਤਰਾ, ਓਮ ਗੌਤਮ, ਸ਼ਾਮ ਲਾਲ ਨਰੂਲਾ, ਸਨੀ ਗੋਇਲ, ਸੁਖਦੀਪ ਕੌਰ, ਪਰਮਜੀਤ ਕੌਰ, ਧਰਮਿੰਦਰ ਕੁਮਾਰ, ਹਰੀਸ਼ ਅਗਰਵਾਲ, ਲਖਵੀਰ ਕੁਮਾਰ, ਕਾਕਾ ਸਿੰਘ ਬਾਗੜੀਆਂ, ਸੰਦੀਪ ਕੁਮਾਰ ਗਾਬਾ, ਪਰਮਿੰਦਰ ਸਿੰਘ ਦਿਓਲ, ਰਾਕੇਸ਼ ਕੁਮਾਰ ਗੁਪਤਾ, ਵਿਨੈ ਗੁਪਤਾ, ਪ੍ਰੀਤਮ ਸਿੰਘ, ਗੁਰਪਾਲ ਸਿੰਘ, ਜਗਜੀਤ ਸਿੰਘ ਜੁੱਗੀ ਭਮਾਰਸੀ, ਸੰਜੂ ਭਮਾਰਸੀ, ਜਸਵੰਤ ਸਿੰਘ ਪੰਜੋਲੀ, ਅਰਜਨ ਕਸ਼ਅਪ ਅਤੇ ਅਨੀਲ ਕੁਮਾਰ ਆਦਿ ਅਹੁਦੇਦਾਰ ਅਤੇ ਵਰਕਰ ਵੀ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

ਆਰ.ਆਈ.ਐਮ.ਟੀ. ਯੂਨੀਵਰਸਿਟੀ ਦੇ ਸਿਲੇਬਸ ਸਕੂਲ ਆਫ਼ ਲੈਂਗੂਏਜ਼ ਐਂਡ ਸੋਸ਼ਲ ਸਾਇੰਸ ਵਿਭਾਗ ਨੇ ਕਰਵਾਇਆ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ

ਆਰ.ਆਈ.ਐਮ.ਟੀ. ਯੂਨੀਵਰਸਿਟੀ ਦੇ ਸਿਲੇਬਸ ਸਕੂਲ ਆਫ਼ ਲੈਂਗੂਏਜ਼ ਐਂਡ ਸੋਸ਼ਲ ਸਾਇੰਸ ਵਿਭਾਗ ਨੇ ਕਰਵਾਇਆ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਅਤੇ ਪੋਲੀਟੀਕਲ ਸਾਇੰਸ ਵਿਭਾਗ ਨੇ ਸਾਂਝੇ ਤੌਰ ਤੇ ਮਨਾਇਆ ਸੰਵਿਧਾਨ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਅਤੇ ਪੋਲੀਟੀਕਲ ਸਾਇੰਸ ਵਿਭਾਗ ਨੇ ਸਾਂਝੇ ਤੌਰ ਤੇ ਮਨਾਇਆ ਸੰਵਿਧਾਨ ਦਿਵਸ