Tuesday, September 17, 2024  

ਪੰਜਾਬ

ਟੀ.ਪੀ.ਡੀ. ਮਾਲਵਾ ਕਾਲਜ ਵਿਖੇ ਈਕੋ ਕਲੱਬ ਵੱਲੋਂ ਬੂਟੇ ਲਗਾ ਕੇ ਅਧਿਆਪਕ ਦਿਵਸ ਮਨਾਇਆ ਗਿਆ

September 06, 2024

ਹੈਪੀ ਹਰਪ੍ਰੀਤ ਰਾਮਪੁਰਾ ਫੂਲ

ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਮਾਲਵਾ ਕਾਲਜ ਵਿਖੇ ਪਿ੍ਰੰਸੀਪਲ ਡਾ. ਬਰਿੰਦਰ ਕੌਰ ਦੀ ਅਗਵਾਈ ਹੇਠ ਈਕੋ ਕਲੱਬ ਵੱਲੋਂ ਬੂਟੇ ਲਗਾ ਕੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਪਾਰਕ ਵਿੱਚ ਬੂਟੇ ਲਗਾਏ ਗਏ।ਅਧਿਆਪਕ ਦਿਵਸ ਤੇ ਬੋਲਦਿਆਂ ਕਾਲਜ ਪਿ੍ਰੰਸੀਪਲ ਨੇ ਅਧਿਆਪਕ ਦੇ ਮਹੱਤਵ ਬਾਰੇ ਦੱਸਿਆ ਉਨਾਂ ਵਿਸ਼ੇਸ਼ ਜ਼ੋਰ ਦੇ ਕੇ ਆਖਿਆ ਕਿ ਅਜੋਕੇ ਸਮੇਂ ਵਿੱਚ ਇੰਟਰਨੈਟ ਦੀ ਬਹੁਤਾਤ ਕਰਕੇ ਗੁਰੂ ਦੀ ਧਾਰਨਾ ਵਿਦਿਆਰਥੀਆਂ ਦੀ ਨਜ਼ਰ ਵਿੱਚ ਕੁਝ ਫਿੱਕੀ ਪੈਂਦੀ ਜਾ ਰਹੀ ਹੈ,ਜੋ ਕਿ ਸਭ ਤੋਂ ਖਤਰਨਾਕ ਹੈ। ਇਸ ਮੌਕੇ ਈਕੋ ਕਲੱਬ ਦੇ ਨੋਡਲ ਅਫਸਰ ਡਾ.ਪੂਨਮ ਸਰੀਨ, ਡਿਪਟੀ ਨੋਡਲ ਅਫਸਰ ਡਾ. ਤੇਜਿੰਦਰ ਸਿੰਘ ਸਿੱਧੂ, ਪ੍ਰੋਫੈਸਰ ਮਗਨਪ੍ਰੀਤ ਕੌਰ, ਮੈਡਮ ਵੀਰਨਦੀਪ ਕੌਰ,ਮੈਡਮ ਅਮਨ ਸ਼ਰਮਾ, ਮੈਡਮ ਬਲਵਿੰਦਰ ਕੌਰ, ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਇੰਜੀਨੀਅਰ ਦਿਵਸ

ਖੂਨਦਾਨ ਤੋਂ ਵੱਡਾ ਕੋਈ ਹੋਰ ਦਾਨ ਨਹੀਂ-ਚੇਤਨ ਸਿੰਘ ਜੋੜੇਮਾਜਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਆਫਰ ਲੈਟਰ ਦੇ ਕੇ ਸਫਲ ਪਲੇਸਮੈਂਟ ਡਰਾਈਵ ਦਾ ਮਨਾਇਆ ਜਸ਼ਨ

ਜਲੰਧਰ ਕਮਿਸ਼ਨਰੇਟ ਪੁਲਿਸ ਨੇ 4 ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ

ਨੌਜਵਾਨ ਆਪਣੀ ਊਰਜਾ ਨੂੰ ਉਸਾਰੂ ਕੰਮਾਂ ਵਿੱਚ ਲਗਾਉਣ:ਤੀਰਥ ਸਿੰਘ ਕਪੂਰਗੜ੍ਹ

ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤੇ ਗਏ ਵਿਅਕਤੀ ਨੂੰ ਅਦਾਲਤ ਨੇ ਸੁਣਾਈ 12 ਸਾਲ ਦੀ ਕੈਦ

ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚੋਂ ਨਿਰਾਸ਼ ਨਹੀਂ ਪਰਤਣ ਦਿੱਤਾ ਜਾਵੇਗਾ: ਡਾ. ਸੋਨਾ ਥਿੰਦ

ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਸਾਜ਼ਿਸ਼ ਸੀ - ਆਪ

ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ – ਹਰਚੰਦ ਸਿੰਘ ਬਰਸਟ 