Sunday, September 22, 2024  

ਪੰਜਾਬ

ਸ਼ੇਰਾ ਸੋਨੀ ਇਲੈਕਟ੍ਰੋਨਿਕ ਦੁਕਾਨ ਤੇ ਲੱਖਾਂ ਰੁਪਏ ਸਮਾਨ ਦੀ ਚੋਰੀ: ਲੀਫ਼ਟ ਵਾਲੀ ਜਗ੍ਹਾਂ ਰਾਂਹੀ ਦੁਕਾਨ ਵਿੱਚ ਦਾਖਲ ਹੋਏ ਚੋਰ

September 06, 2024

ਬਨੂੜ, 6 ਸਤੰਬਰ (ਅਵਤਾਰ ਸਿੰਘ)

ਬਨੂੜ-ਚੰਡੀਗੜ ਰੋਡ ਤੇ ਸਥਿਤ ਸ਼ੇਰਾ ਸੋਨੀ ਇਲੈਕਟ੍ਰੋਨਿਕ ਦੀ ਦੁਕਾਨ ਤੇ ਬਾਹਰ ਲੱਗੀ ਲੀਫ਼ਟ ਵਾਲੀ ਥਾਂ ਨੂੰ ਦਾਖਲ ਹੋ ਕੇ ਚੋਰਾਂ ਨੇ ਲੱਖਾਂ ਦਾ ਸਮਾਨ ਚੁਰਾਅ ਲਿਆ ਗਿਆ ਹੈ। ਚੋਰੀ ਦੀ ਵਾਰਦਾਤ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਚੋਰੀ ਬਾਰੇ ਸਵੇਰ ਵੇਲ੍ਹੇ ਉਦੋਂ ਪਤਾ ਲੱਗਾ, ਜਦੋ ਦੁਕਾਨ ਦੇ ਮਾਲਕ ਸ਼ੇਰ ਸਿੰਘ ਸੋਨੀ ਨੇ ਦੁਕਾਨ ਦਾ ਸਟਰ ਚੁੱਕਿਆ ਤੇ ਸਮਾਨ ਇੱਧਰ-ਉੱਧਰ ਖਿਲਰਿਆ ਵੇਖਿਆ। ਪੀੜਤ ਨੇ ਦੱਸਿਆ ਕਿ ਰਾਤ 9 ਵਜੇ ਦੁਕਾਨ ਬੰਦ ਕਰਕੇ ਘਰ ਗਿਆ ਸੀ ਅਤੇ ਸਵਾ 9 ਵਜੇ ਦੇ ਕਰੀਬ ਚਾਰ ਨੌਜਵਾਨ ਦੁਕਾਨ ਦੇ ਬਾਹਰ ਲੱਗੀ ਲੀਫ਼ਟ ਵਾਲੀ ਥਾਂ ਰਾਂਹੀ ਦੁਕਾਨ ‘ਚੋਂ ਦਾਖਲ ਹੋਏ। ਜਿਨਾਂ ਫਰੋਲਾ ਫਰਾਲੀ ਕਰਕੇ ਵੀਹ ਹਜ਼ਾਰ ਨਕਦ, 6 ਐਲਈਡੀ, 9 ਨਵੇਂ 3 ਪੁਰਾਣੇ ਮੁਬਾਇਲ ਤੇ ਇੱਕ ਲੈਪਟਾਪ ਨਾਲ ਲੈ ਗਏ। ਉਨਾਂ ਦੱਸਿਆ ਕਿ ਕਰੀਬ ਤਿੰਨ ਲੱਖ ਦਾ ਸਮਾਨ ਚੋਰੀ ਹੋ ਗਿਆ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਉਨਾਂ ਦੀ ਦੁਕਾਨ ਬੈਂਕ ਸੁਕੇਅਰ ਵਿਚਾਲੇ ਪੈਂਦੀ ਹੈ ਅਤੇ ਉਸ ਦੇ ਨੇੜੇ ਯੈੱਸ ਬੈਂਕ ਦਾ ਸੁਰੱਖਿਆ ਗਾਰਡ ਰਾਤ ਕਰੀਬ ਸਾਢੇ ਦਸ ਵਜੇ ਆਂਉਦਾ ਹੈ। ਚੋਰਾਂ ਨੇ ਉਸ ਦੇ ਆਉਣ ਤੋਂ ਪਹਿਲਾਂ ਹੀ ਦੁਕਾਨ ਤੇ ਹੱਥ ਫੇਰ ਕੇ ਕਰੀਬ ਦਸ ਵਜੇ ਰਫੂ ਚੱਕਰ ਹੋ ਗਏ। ਚੋਰੀ ਦੀ ਘਟਨਾ ਦੀ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ