Sunday, September 22, 2024  

ਪੰਜਾਬ

ਕੇਂਦਰੀ ਜੇਲ ਤੋਂ ਛੇ ਪਾਕਿਸਤਾਨੀ ਕੈਦੀ ਰਿਹਾਅ

September 07, 2024

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ / 7 ਸਤੰਬਰ

ਅੰਮ੍ਰਿਤਸਰ ਕੇਂਦਰੀ ਜੇਲ ਵਿੱਚ ਬੰਦ ਛੇ ਪਾਕਿਸਤਾਨੀ ਕੈਦੀ ਜੋ ਕਿ ਬੀਤੇ ਲੰਮੇ ਸਮੇਂ ਤੋਂ ਦੇਸ਼ ਵਾਪਸੀ ਦੇ ਇੰਤਜ਼ਾਰ ਵਿੱਚ ਸਨ, ਨੂੰ ਬੀਤੇ ਕੱਲ ਰਿਹਾਅ ਕਰ ਦਿੱਤਾ ਗਿਆ। ਜੇਲ ਸੁਪਰਡੈਂਟ ਸ੍ਰੀ ਹਿੰਮਤ ਸ਼ਰਮਾ ਨੇ ਦੱਸਿਆ ਕਿ ਉਕਤ ਕੈਦੀ ਰਿਹਾਅ ਕਰਨ ਲਈ ਭਾਰਤ ਸਰਕਾਰ ਜਰੀਏ ਲਗਾਤਾਰ ਪਾਕਿਸਤਾਨ ਨਾਲ ਸੰਪਰਕ ਬਣਾਇਆ ਗਿਆ, ਜਿੱਥੋਂ ਉਹਨਾਂ ਦੀ ਸ਼ਨਾਖਤ ਹੋਣ ਉਪਰੰਤ ਸਾਰੀ ਕਾਨੂੰਨੀ ਅਤੇ ਕੂਟਨੀਤਿਕ ਜਰੂਰਤਾਂ ਪੂਰੀਆਂ ਕਰਦੇ ਹੋਏ ਕੱਲ ਸਵੇਰੇ ਇੰਨਾ ਕੈਦੀਆਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਗਿਆ।
ਜਿੱਥੋਂ ਪੁਲਿਸ ਨੇ ਇਹਨਾਂ ਨੂੰ ਆਈਸੀਪੀ ਅਟਾਰੀ ਜਰੀਏ ਦੇਰ ਰਾਤ ਪਾਕਿਸਤਾਨ ਦੇ ਹਵਾਲੇ ਕੀਤਾ। ਉਹਨਾਂ ਦੱਸਿਆ ਕਿ ਇਹਨਾਂ ਕੈਦੀਆਂ ਵਿੱਚ ਮੁਹੰਮਦ ਇਖਲਾਕ, ਅੱਲਾ ਬਖਸ਼ ਮਸੀਹ , ਫਕੀਰ ਹੁਸੈਨ, ਅਕਬਰ ਮਸੀਹ, ਤਾਰਕ ਮਹਿਮੂਦ ਅਤੇ ਵਸੀਮ ਇਰਸ਼ਾਦ ਸ਼ਾਮਿਲ ਸਨ। ਉਹਨਾਂ ਦੱਸਿਆ ਕਿ ਇਹ ਸਾਰੇ ਵੱਖ-ਵੱਖ ਕੇਸਾਂ ਵਿੱਚ ਜੇਲ ਵਿੱਚ ਕੈਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ