Sunday, September 22, 2024  

ਪੰਜਾਬ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਫ਼ਰੌਰ ਵਿਖੇ ਕਰੀਅਰ ਟਾਕ

September 09, 2024

ਸ੍ਰੀ ਫ਼ਤਹਿਗੜ੍ਹ ਸਾਹਿਬ/9 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਵਿਖੇ ਕਰੀਅਰ ਟਾਕ ਕਰਵਾਈ, ਜਿਸ ਵਿੱਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਆਪਣਾ ਕਰੀਅਰ ਚੁਣਨ ਬਾਬਤ ਜਾਣਕਾਰੀ ਦਿੱਤੀ ਗਈ।ਇਸ ਮੌਕੇ ਬਿਊਰੋ ਦੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਭਾਗ ਵੱਲੋਂ ਚਲਾਏ ਜਾ ਰਹੇ ਅਦਾਰਿਆਂ ਜਿਵੇਂ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪਲੇਸਮੈਂਟ ਅਫਸਰ ਜਸਵਿੰਦਰ ਸਿੰਘ ਨੇ ਨੌਜਵਾਨਾਂ ਨਾਲ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਕਰਨ ਲਈ ਨੁਕਤੇ ਸਾਝੇਂ ਕੀਤੇ ਗਏ ਅਤੇ ਰੋਜ਼ਗਾਰ ਵਿਭਾਗ ਨਾਲ ਜੁੜਨ ਲਈ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਗਿਆ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਹਰੀਸ਼ ਚੰਦ ਮੀਨਾ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਕਰੀਅਰ ਟੀਚਰ ਦੀਪਾ ਸ਼ਰਮਾ ਤੋਂ ਇਲਾਵਾ ਸਕੂਲ ਸਟਾਫ ਮੈਂਬਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ