Thursday, September 19, 2024  

ਪੰਜਾਬ

ਅੰਮ੍ਰਿਤਸਰ 'ਚ NIA ਦੀ ਟੀਮ ਨੇ ਛਾਪਾ ਮਾਰਿਆ, ਇਕ ਵਿਅਕਤੀ ਨੂੰ ਕੀਤਾ ਕਾਬੂ

September 13, 2024

ਅੰਮ੍ਰਿਤਸਰ, 13 ਸਤੰਬਰ

NIA ਦੀ ਟੀਮ ਨੇ ਅੱਜ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਛਾਪੇਮਾਰੀ ਕਰਕੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਹਿਰਾਸਤ ਵਿੱਚ ਲਏ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਗੁਰਨਾਮ ਨਗਰ ਗਲੀ ਨੰਬਰ 6 ਮੰਦਰ ਵਾਲਾ ਬਾਜ਼ਾਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਨਆਈਏ ਦੀ ਟੀਮ ਉਸ ਦੇ ਪੁੱਤਰ ਪ੍ਰਿੰਸ ਦੀ ਭਾਲ ਕਰ ਰਹੀ ਸੀ ਪਰ ਜਦੋਂ ਉਹ ਨਹੀਂ ਮਿਲਿਆ ਤਾਂ ਉਸ ਦੇ ਪਿਤਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਇੰਗਲੈਂਡ,ਆਸਟਰੀਆ ਅਤੇ ਹੋਰ ਵੱਖ-ਵੱਖ ਮੁਲਕਾਂ ਤੋਂ ਆਈ 'ਚਾਨਣ ਰਿਸ਼ਮਾ' ਟੀਮ ਨੇ ਬਡਾਲੀ ਮਾਈ ਕੀ ਸਕੂਲ ਦਾ ਕੀਤਾ ਦੌਰਾ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਸਵੱਛਤਾ ਪੰਦਰਵਾੜੇ ਦੌਰਾਨ ਕਰਵਾਏ ਪੇਂਟਿੰਗ ਮੁਕਾਬਲੇ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸਨਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਵਿਧਾਇਕ ਹੈਪੀ

ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਪੰਜ ਗ੍ਰਿਫਤਾਰ

ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲਾਂ ਵਿੱਚ ਕਰਵਾਏ ਜਾ ਰਹੇ ਹਨ ਵਿਦਿਅਕ ਮੁਕਾਬਲੇ: ਵਿਧਾਇਕ ਰਾਏ

450 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਨੇ ਕਰਵਾਏ ਗਤਕਾ ਮੁਕਾਬਲੇ

ਸ੍ਰੀ ਗਨੇਸ਼ ਜੀ ਦੀ ਮੂਰਤੀ ਦਾ ਵਿਸਰਜਨ ਕਰਨ ਗਿਆ 16 ਸਾਲਾ ਲੜਕਾ ਸਰਹਿੰਦ ਵਿਖੇ ਭਾਖੜਾ ਨਹਿਰ 'ਚ ਰੁੜਿਆ

ਕੈਂਸਰ ਹਸਪਤਾਲ ਲੰਗਰ ਲਈ ਕਮਰਸ਼ੀਆਲ ਆਰ ਓ ਭੇਂਟ ਕੀਤਾ

ਕੈਬਨਿਟ ਮੰਤਰੀ ਮਾਨ ਨੇ 11 ਪਿੰਡਾਂ ਨੂੰ 22 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ