Thursday, September 19, 2024  

ਪੰਜਾਬ

ਬਾਬਾ ਵਿਸ਼ਵਕਰਮਾ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਸ਼੍ਰੀ ਵਿਸ਼ਵਕਰਮਾ ਮੰਦਿਰ ਵਿਖੇ ਹਵਨ ਯੱਗ ਕਰਵਾਇਆ

September 17, 2024

ਸਮਾਣਾ 17 ਸਤੰਬਰ (ਸੁਭਾਸ਼ ਪਾਠਕ)

ਸਿ੍ਰਸ਼ਟੀ ਦੇ ਨਿਰਮਾਤਾ ਮੰਨੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਵਸ ਭਗਵਾਨ ਸ਼੍ਰੀ ਵਿਸ਼ਵਕਰਮਾ ਮੰਦਿਰ ਸਭਾ (ਰਜਿ:) ਸਮਾਣਾ ਵਲੋਂ ਸਥਾਨਕ ਵਿਸ਼ਵਕਰਮਾ ਮੰਦਿਰ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨ੍ਹਾਇਆ ਜਾ ਰਿਹਾ ਹੈ।ਇਸ ਮੌਕੇ ਅੱਜ ਸਵੇਰੇ ਸਭ ਤੋਂ ਪਹਿਲਾ ਹਵਨ ਯੱਗ ਤੇ ਮੰਦਿਰ ਕਮੇਟੀ ਅਤੇ ਸੰਗਤਾਂ ਵਲੋਂ ਪੂਜਾ ਅਰਚਨਾ ਕੀਤੀ ਗਈ।ਇਸ ਮੌਕੇ ਪ੍ਰਧਾਨ ਜਗਤਾਰ ਸਿੰਘ ਮਣਕੂ, ਮਹਿੰਦਰ ਸਿੰਘ ਧੀਮਾਨ, ਹਰਿੰਦਰ ਸਿੰਘ ਧੀਮਾਨ, ਬਿੱਟੂ ਧੀਮਾਨ, ਸਵਰਨ ਸਿੰਘ ਮਠਾੜੂ ਅਤੇ ਮਨੀਸ਼ ਧੀਮਾਨ, ਵਿਜੇ ਗਰਗ, ਅਤੇ ਨੀਸੂ ਵਰਮਾ ਆਦਿ ਵਲੋਂ ਇਲਾਕਾ ਵਾਸੀਆਂ ਨੂੰ ਇਸ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ ਗਈ ਅਤੇ ਸੰਗਤਾਂ ਲਈ ਕੜੀ ਚਾਵਲ ਦਾ ਭੰਡਾਰਾ ਲਗਾਇਆ ਗਿਆ।ਇਸ ਮੌਕੇ ਇਲਾਕੇ ਦੇ ਰਾਮਗੜ੍ਹੀਆ ਭਾਈਚਾਰੇ ਦੇ ਨਾਲ ਨਾਲ ਹੋਰਨਾਂ ਕਾਰੀਗਰਾਂ ਨੇ ਬਾਬਾ ਵਿਸ਼ਵਕਰਮਾ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਨਿਗਰਾਨੀ ਹੇਠ, ਠੀਕ ਕਰ ਰਹੇ ਹਨ: ਸੂਤਰ

ਇੰਗਲੈਂਡ,ਆਸਟਰੀਆ ਅਤੇ ਹੋਰ ਵੱਖ-ਵੱਖ ਮੁਲਕਾਂ ਤੋਂ ਆਈ 'ਚਾਨਣ ਰਿਸ਼ਮਾ' ਟੀਮ ਨੇ ਬਡਾਲੀ ਮਾਈ ਕੀ ਸਕੂਲ ਦਾ ਕੀਤਾ ਦੌਰਾ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਸਵੱਛਤਾ ਪੰਦਰਵਾੜੇ ਦੌਰਾਨ ਕਰਵਾਏ ਪੇਂਟਿੰਗ ਮੁਕਾਬਲੇ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸਨਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਵਿਧਾਇਕ ਹੈਪੀ

ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਪੰਜ ਗ੍ਰਿਫਤਾਰ

ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲਾਂ ਵਿੱਚ ਕਰਵਾਏ ਜਾ ਰਹੇ ਹਨ ਵਿਦਿਅਕ ਮੁਕਾਬਲੇ: ਵਿਧਾਇਕ ਰਾਏ

450 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਨੇ ਕਰਵਾਏ ਗਤਕਾ ਮੁਕਾਬਲੇ

ਸ੍ਰੀ ਗਨੇਸ਼ ਜੀ ਦੀ ਮੂਰਤੀ ਦਾ ਵਿਸਰਜਨ ਕਰਨ ਗਿਆ 16 ਸਾਲਾ ਲੜਕਾ ਸਰਹਿੰਦ ਵਿਖੇ ਭਾਖੜਾ ਨਹਿਰ 'ਚ ਰੁੜਿਆ

ਕੈਂਸਰ ਹਸਪਤਾਲ ਲੰਗਰ ਲਈ ਕਮਰਸ਼ੀਆਲ ਆਰ ਓ ਭੇਂਟ ਕੀਤਾ