Thursday, September 19, 2024  

ਪੰਜਾਬ

ਕੈਂਸਰ ਹਸਪਤਾਲ ਲੰਗਰ ਲਈ ਕਮਰਸ਼ੀਆਲ ਆਰ ਓ ਭੇਂਟ ਕੀਤਾ

September 17, 2024

ਸੰਗਰੂਰ 17 ਸਤੰਬਰ (ਹਰਜਿੰਦਰ ਦੁੱਗਾਂ )

ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ ਵਿੱਚ ਸ੍ਰੀ ਗੁਰੂ ਅੰਗਦ ਦੇਵ ਸੇਵਾ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਲੰਗਰ ਲਈ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਅਤੇ ਡਾਕਟਰ ਗੁਰਵੀਰ ਸਿੰਘ ਜੀ ਵੱਲੋਂ ਇੱਕ ਕਮਰਸ਼ੀਅਲ ਆਰ ਓ ਭੇਂਟ ਕੀਤਾ ਗਿਆ, ਇਸ ਮੌਕੇ ਗਿਆਨੀ ਕੇਵਲ ਸਿੰਘ ਅਤੇ ਡਾਕਟਰ ਗੁਰਵੀਰ ਸਿੰਘ ਨੇ ਕਿਹਾ ਕਿ ਗੁਰੂ ਅੰਗਦ ਦੇਵ ਸੇਵਾ ਸੁਸਾਇਟੀ ਵੱਲੋਂ ਚਲਾਇਆ ਜਾ ਰਿਹਾ ਇਹ ਲੰਗਰ ਮਨੁੱਖਤਾ ਦੀ ਸੇਵਾ ਵਿੱਚ ਵੱਡਾ ਉਪਰਾਲਾ ਹੈ ਕਿਉਕਿ ਇਸ ਹਸਪਤਾਲ ਵਿੱਚ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਅਤੇ ਬਾਹਰਲੇ ਸੂਬਿਆਂ ਤੋਂ ਮਰੀਜ ਆਉਂਦੇ ਹਨ ਤੇ ਮਰੀਜਾਂ 'ਤੇ ਉਹਨਾਂ ਦੇ ਵਾਰਿਸਾਂ ਨੂੰ ਖਾਣ ਪੀਣ ਵਿੱਚ ਮੁਸ਼ਕਿਲ ਹੁੰਦੀ ਸੀ ਪਰ ਇਸ ਲੰਗਰ ਦੇ ਸ਼ੁਰੂ ਹੋਣ ਨਾਲ਼ ਸਭ ਨੂੰ ਸੁੱਖ ਹੋਇਆ ਹੈ, ਇਸ ਮੌਕੇ ਲੰਗਰ ਸੇਵਾ ਸੁਸਾਇਟੀ ਵੱਲੋਂ ਗਿਆਨੀ ਕੇਵਲ ਸਿੰਘ ਅਤੇ ਡਾਕਟਰ ਗੁਰਵੀਰ ਸਿੰਘ ਦਾ ਸਨਮਾਨ ਕੀਤਾ ਗਿਆ ਅਤੇ ਇਸ ਉਪਰਾਲੇ ਲਈ ਜਸਵਿੰਦਰ ਸਿੰਘ ਚੱਢਾ ਅਤੇ ਜੈ ਪ੍ਰਕਾਸ਼ ਪਿੰਟੂ ਵੱਲੋਂ ਓਹਨਾਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ ਨਾਲ ਜਸਪ੍ਰੀਤ ਸਿੰਘ, ਇੰਦਰਜੀਤ ਵੈਨੀਪਾਲ, ਜਸਪ੍ਰੀਤ ਵੈਨੀਪਾਲ, ਸੰਜੇ ਛਾਬੜਾ, ਗੁਰਵਿੰਦਰ ਗੋਲਾ, ਸੁਖਪਾਲ ਸਿੰਘ, ਆਦਿ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਨਿਗਰਾਨੀ ਹੇਠ, ਠੀਕ ਕਰ ਰਹੇ ਹਨ: ਸੂਤਰ

ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਨਿਗਰਾਨੀ ਹੇਠ, ਠੀਕ ਕਰ ਰਹੇ ਹਨ: ਸੂਤਰ

ਇੰਗਲੈਂਡ,ਆਸਟਰੀਆ ਅਤੇ ਹੋਰ ਵੱਖ-ਵੱਖ ਮੁਲਕਾਂ ਤੋਂ ਆਈ 'ਚਾਨਣ ਰਿਸ਼ਮਾ' ਟੀਮ ਨੇ ਬਡਾਲੀ ਮਾਈ ਕੀ ਸਕੂਲ ਦਾ ਕੀਤਾ ਦੌਰਾ

ਇੰਗਲੈਂਡ,ਆਸਟਰੀਆ ਅਤੇ ਹੋਰ ਵੱਖ-ਵੱਖ ਮੁਲਕਾਂ ਤੋਂ ਆਈ 'ਚਾਨਣ ਰਿਸ਼ਮਾ' ਟੀਮ ਨੇ ਬਡਾਲੀ ਮਾਈ ਕੀ ਸਕੂਲ ਦਾ ਕੀਤਾ ਦੌਰਾ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਸਵੱਛਤਾ ਪੰਦਰਵਾੜੇ ਦੌਰਾਨ ਕਰਵਾਏ ਪੇਂਟਿੰਗ ਮੁਕਾਬਲੇ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਸਵੱਛਤਾ ਪੰਦਰਵਾੜੇ ਦੌਰਾਨ ਕਰਵਾਏ ਪੇਂਟਿੰਗ ਮੁਕਾਬਲੇ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸਨਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸਨਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਵਿਧਾਇਕ ਹੈਪੀ

ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਵਿਧਾਇਕ ਹੈਪੀ

ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਪੰਜ ਗ੍ਰਿਫਤਾਰ

ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਪੰਜ ਗ੍ਰਿਫਤਾਰ

ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲਾਂ ਵਿੱਚ ਕਰਵਾਏ ਜਾ ਰਹੇ ਹਨ ਵਿਦਿਅਕ ਮੁਕਾਬਲੇ: ਵਿਧਾਇਕ ਰਾਏ

ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲਾਂ ਵਿੱਚ ਕਰਵਾਏ ਜਾ ਰਹੇ ਹਨ ਵਿਦਿਅਕ ਮੁਕਾਬਲੇ: ਵਿਧਾਇਕ ਰਾਏ

450 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਨੇ ਕਰਵਾਏ ਗਤਕਾ ਮੁਕਾਬਲੇ

450 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਨੇ ਕਰਵਾਏ ਗਤਕਾ ਮੁਕਾਬਲੇ

ਸ੍ਰੀ ਗਨੇਸ਼ ਜੀ ਦੀ ਮੂਰਤੀ ਦਾ ਵਿਸਰਜਨ ਕਰਨ ਗਿਆ 16 ਸਾਲਾ ਲੜਕਾ ਸਰਹਿੰਦ ਵਿਖੇ ਭਾਖੜਾ ਨਹਿਰ 'ਚ ਰੁੜਿਆ

ਸ੍ਰੀ ਗਨੇਸ਼ ਜੀ ਦੀ ਮੂਰਤੀ ਦਾ ਵਿਸਰਜਨ ਕਰਨ ਗਿਆ 16 ਸਾਲਾ ਲੜਕਾ ਸਰਹਿੰਦ ਵਿਖੇ ਭਾਖੜਾ ਨਹਿਰ 'ਚ ਰੁੜਿਆ

ਕੈਬਨਿਟ ਮੰਤਰੀ ਮਾਨ ਨੇ 11 ਪਿੰਡਾਂ ਨੂੰ 22 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ

ਕੈਬਨਿਟ ਮੰਤਰੀ ਮਾਨ ਨੇ 11 ਪਿੰਡਾਂ ਨੂੰ 22 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ