Friday, September 20, 2024  

ਪੰਜਾਬ

ਢਕੌਲੀ ਵਿਖੇ ਸਕੂਲ ਦੀ ਕੈਸ਼ੀਅਰ ਦੀ ਚੈਨ ਸਨੈਚ ਕੀਤੀ

September 19, 2024

ਜੀਰਕਪੁਰ 19 ਸਤੰਬਰ ਵਿੱਕੀ ਭਬਾਤ

ਅੱਜ ਸਵੇਰੇ ਆਪਣੇ ਸਕੂਲ ਵਿੱਚ ਜਾਂਦੇ ਹੋਏ ਇੱਕ ਸਕੂਲ ਦੀ ਕੈਸ਼ੀਅਰ ਦੀ ਚੈਨ ਸਨੈਚ ਹੋ ਗਈ। ਸਨੈਚਰ ਪਿੱਛੇ ਤੋਂ ਹੀ ਮਹਿਲਾ ਕੈਸ਼ੀਅਰ ਦਾ ਪਿੱਛਾ ਕਰ ਰਹੇ ਸਨ ਜਦੋਂ ਉਹ ਆਪਣੇ ਸਕੂਲ ਦੇ ਕੋਲ ਆ ਕੇ ਰੁਕੀ ਤਾਂ ਉਹ ਚੇਨ ਸਨੈਚ ਕਰਕੇ ਭੱਜ ਗਏ। ਸਨੈਚਰ ਦੀ ਤਸਵੀਰ ਸੀਸੀਟੀਵੀ ਵਿੱਚ ਕੈਦ ਹੋ ਗਈ। ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕਰ ਦਿੱਤੀ ਗਈ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਮੈਡਮ ਸੁਨੀਤਾ ਨੌਟਿਆਲ ਜੋ ਕਿ ਹਰਮਿਟੇਜ ਪਾਰਕ ਸੁਸਾਇਟੀ ਵਿੱਚ ਰਹਿੰਦੀ ਹੈ ਅਤੇ ਢਕੌਲੀ ਵਿਖੇ ਲਿਟਲ ਏਂਜਲ ਸਕੂਲ ਵਿਖੇ ਕੈਸ਼ੀਅਰ ਦੀ ਨੌਕਰੀ ਕਰਦੀ ਹੈ। ਅੱਜ ਸਵੇਰੇ ਕਰੀਬ 8 ਵਜੇ ਆਪਣੇ ਸਕੂਲ ਕੰਮ ਤੇ ਜਾ ਰਹੀ ਸੀ ਜਦੋਂ ਉਸਨੇ ਆਪਣਾ ਐਕਟਿਵਾ ਸਕੂਲ ਦੇ ਸਾਹਮਣੇ ਖੜਾ ਕੀਤਾ ਤਾਂ ਪਿੱਛੋਂ ਮੋਟਰ ਸਾਈਕਲ ਤੇ ਆ ਰਹੇ ਦੋ ਸਨੈਚਰਾਂ ਵਿੱਚੋ ਂਇੱਕ ਮੋਟਰ ਸਾਈਕਲ ਤੋਂ ਉਤਰਿਆ ਅਤੇ ਉਸਦੇ ਗਲ ਵਿੱਚ ਪਾਈ ਕਰੀਬ ਇੱਕ ਤੋਲੇ ਦੀ ਸੋਨੇ ਦੀ ਚੇਨ ਸਨੈਚ ਕਰ ਕੇ ਫਰਾਰ ਹੋ ਗਿਆ। ਉਸਨੂੰ ਸਕੂਲ ਦੇ ਸਕਿਊਰਟੀ ਗਾਰਡ ਜਗਦੀਸ਼ ਨੇ ਰੋਕਣ ਦੀ ਕੋਸਿਸ਼ ਕੀਤੀ ਪਰ ਉਹ ਉਸਨੂੰ ਧੱਕਾ ਦੇ ਕੇ ਫਰਾਰ ਹੋ ਗਿਆ।ਜੀਰਕਪੁਰ ਵਿਖੇ ਹੋ ਰਹੀਆਂ ਨਿੱਤ ਦੀਆਂ ਚੋਰੀਆਂ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਹੌਲ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸੁਖਮਨਦੀਪ ਕਲੇਰ ਪਾਵਰ ਲਿਫਟਿੰਗ ਵਿਚ ਜਿੱਤਿਆ ਗੋਲਡ ਮੈਡਲ

ਸੁਖਮਨਦੀਪ ਕਲੇਰ ਪਾਵਰ ਲਿਫਟਿੰਗ ਵਿਚ ਜਿੱਤਿਆ ਗੋਲਡ ਮੈਡਲ

ਸਵੱਚ ਭਾਰਤ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੇ ਸ਼ਹਿਰ ਵਿੱਚ ਕੱਢੀ ਜਾਗਰੂਕਤਾ ਰੈਲੀ ਸ਼ਹਿਰ ਵਿੱਚ ਪੌਦੇ ਲਾਏ

ਸਵੱਚ ਭਾਰਤ ਮੁਹਿੰਮ ਤਹਿਤ ਸਕੂਲੀ ਬੱਚਿਆਂ ਨੇ ਸ਼ਹਿਰ ਵਿੱਚ ਕੱਢੀ ਜਾਗਰੂਕਤਾ ਰੈਲੀ ਸ਼ਹਿਰ ਵਿੱਚ ਪੌਦੇ ਲਾਏ

ਪਾਬੰਦੀ ਦੇ ਬਾਵਜੂਦ ਨਹੀਂ ਰੁਕ ਰਹੀ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ

ਪਾਬੰਦੀ ਦੇ ਬਾਵਜੂਦ ਨਹੀਂ ਰੁਕ ਰਹੀ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ

ਚੋਰੀ ਦੇ ਟਰੈਕਟਰ ਸਮੇਤ ਤਿੰਨ ਖਿਲਾਫ ਮਾਮਲਾ ਦਰਜ, ਦੋ ਗਿ੍ਰਫਤਾਰ

ਚੋਰੀ ਦੇ ਟਰੈਕਟਰ ਸਮੇਤ ਤਿੰਨ ਖਿਲਾਫ ਮਾਮਲਾ ਦਰਜ, ਦੋ ਗਿ੍ਰਫਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸਿੱਖਿਆ ਬੋਰਡ ਵੱਲੋ ਪੰਖੜਿਆ ਤੇ ਪ੍ਰਾਈਮਰੀ ਸਿੱਖਿਆ ਦੇ ਰਸਾਲੇ ਰਲੀਜ਼

ਸਿੱਖਿਆ ਬੋਰਡ ਵੱਲੋ ਪੰਖੜਿਆ ਤੇ ਪ੍ਰਾਈਮਰੀ ਸਿੱਖਿਆ ਦੇ ਰਸਾਲੇ ਰਲੀਜ਼

ਬਲਾੜ੍ਹੀ ਖੁਰਦ ਦੀ ਸਹਿਕਾਰੀ ਸਭਾ ਦੀ 30 ਸਾਲ ਵਿੱਚ ਪਹਿਲੀ ਵਾਰ ਹੋਈ ਸਰਬਸੰਮਤੀ ਨਾਲ ਚੋਣ: ਵਿਧਾਇਕ ਰਾਏ 

ਬਲਾੜ੍ਹੀ ਖੁਰਦ ਦੀ ਸਹਿਕਾਰੀ ਸਭਾ ਦੀ 30 ਸਾਲ ਵਿੱਚ ਪਹਿਲੀ ਵਾਰ ਹੋਈ ਸਰਬਸੰਮਤੀ ਨਾਲ ਚੋਣ: ਵਿਧਾਇਕ ਰਾਏ 

ਜਿਲਾ ਹਸਪਤਾਲ ਵਿਖੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ

ਜਿਲਾ ਹਸਪਤਾਲ ਵਿਖੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਹੁੰਚੀ MH1 ਚੈਨਲ ਦੇ ਟੀਵੀ ਸ਼ੋਅ ਕੰਟੀਨੀ ਮੰਡੀਰ ਦੀ ਟੀਮ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪਹੁੰਚੀ MH1 ਚੈਨਲ ਦੇ ਟੀਵੀ ਸ਼ੋਅ ਕੰਟੀਨੀ ਮੰਡੀਰ ਦੀ ਟੀਮ

ਰੂੜੇਕੇ ਕਲਾਂ ਪੁਲਿਸ ਵਲੋਂ ਪਿਸਤੌਲ (ਦੇਸੀ ਕੱਟਾ) ਅਤੇ 4 ਜਿੰਦਾ ਕਾਰਤੂਸਾਂ ਸਣੇ 1 ਕਾਬੂ

ਰੂੜੇਕੇ ਕਲਾਂ ਪੁਲਿਸ ਵਲੋਂ ਪਿਸਤੌਲ (ਦੇਸੀ ਕੱਟਾ) ਅਤੇ 4 ਜਿੰਦਾ ਕਾਰਤੂਸਾਂ ਸਣੇ 1 ਕਾਬੂ